ਆਈ.ਆਰ.ਸੀ.ਟੀ.ਸੀ. ਘੁਟਾਲਾ ਮਾਮਲਾ: ਲਾਲੂ, ਰਾਬੜੀ ਤੇ ਤੇਜਸਵੀ ਖ਼ਿਲਾਫ਼ ਦੋਸ਼ ਤੈਅ
ਆਗੂਆਂ ਨੇ ਖੁਦ ਨੂੰ ਬੇਕਸੂਰ ਦੱਸਿਆ; ਹੁਕਮਾਂ ਨੂੰ ਹਾਈ ਕੋਰਟ ‘ਚ ਚੁਣੌਤੀ ਦੇਣ ਦੀ ਤਿਆਰੀ ਨਵੀਂ ਦਿੱਲੀ, 14 ਅਕਤੂਬਰ (ਪੰਜਾਬ ਮੇਲ)- ਦਿੱਲੀ ਦੀ ਇੱਕ ਅਦਾਲਤ ਨੇ ਕਥਿਤ ਆਈ.ਆਰ.ਸੀ.ਟੀ.ਸੀ. ਘੁਟਾਲਾ ਮਾਮਲੇ ‘ਚ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੇ ਪੁੱਤਰ ਤੇਜਸਵੀ ਯਾਦਵ ਖ਼ਿਲਾਫ਼ ਦੋਸ਼ […]