ਹਾਈ ਕੋਰਟ ਵੱਲੋਂ Bikram Majithia ਦੀ ਪਟੀਸ਼ਨ ’ਤੇ ਸੁਣਵਾਈ ਇਕ ਦਿਨ ਲਈ ਮੁਲਤਵੀ

ਚੰਡੀਗੜ੍ਹ, 3 ਜੁਲਾਈ  (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ‘ਵਿਜੀਲੈਂਸ ਵੱਲੋਂ ਆਪਣੀ ਗੈਰਕਾਨੂੰਨੀ ਗ੍ਰਿਫ਼ਤਾਰੀ ਤੇ ਅੱਗੇ ਰਿਮਾਂਡ’ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਇਕ ਦਿਨ ਲਈ ਮੁਲਤਵੀ ਕਰ ਦਿੱਤੀ ਹੈ। ਮਜੀਠੀਆ ਦੀ ਪਟੀਸ਼ਨ ’ਤੇ ਹੁਣ 4 ਜੁਲਾਈ ਨੂੰ ਸੁਣਵਾਈ ਹੋਵੇਗੀ। ਕਾਬਿਲੇਗੌਰ ਹੈ […]

ਬਿਕਰਮ ਸਿੰਘ ਮਜੀਠੀਆ ਮੁਹਾਲੀ ਅਦਾਲਤ ‘ਚ ਪੇਸ਼

– ਸੁਖਬੀਰ ਬਾਦਲ ਨੂੰ ਲਿਆ ਗਿਆ ਹਿਰਾਸਤ ‘ਚ – ਸੂਬੇ ਭਰ ‘ਚ ਪੁਲਿਸ ਨੇ ਅਕਾਲੀ ਵਰਕਰ ਕੀਤੇ ਨਜ਼ਰਬੰਦ – ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਫੜੋ-ਫੜੀ ਮੁੱਖ ਮੰਤਰੀ ਦੀ ਬੁਖਲਾਹਟ : ਸਾਂਸਦ ਹਰਸਿਮਰਤ ਕੌਰ ਬਾਦਲ ਅੰਮ੍ਰਿਤਸਰ, 2 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦਾ ਰਿਮਾਂਡ ਖਤਮ ਹੋਣ ‘ਤੇ ਵਿਜੀਲੈਂਸ […]

ਟਰੰਪ ਦਾ ‘ਦਿ ਵਨ ਬਿਗ ਬਿਊਟੀਫੁੱਲ ਬਿੱਲ’ ਸੈਨੇਟ ‘ਚ ਪਾਸ

– ਬਿੱਲ ਦੇ ਹੱਕ ਵਿਚ ਅਤੇ ਵਿਰੋਧ ਵਿਚ 50-50 ਵੋਟਾਂ ਪਈਆਂ – ਜੇਡੀ ਵੈਂਸ ਨੇ ਪਾਈ ਟਾਈ-ਬ੍ਰੇਕਰ ਵੋਟ ਵਾਸ਼ਿੰਗਟਨ, 2 ਜੁਲਾਈ (ਪੰਜਾਬ ਮੇਲ)-ਅਮਰੀਕੀ ਸੈਨੇਟ ਰਿਪਬਲਿਕਨਾਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ‘ਦਿ ਵਨ ਬਿਗ ਬਿਊਟੀਫੁੱਲ ਬਿੱਲ’ ਨੂੰ ਪਾਸ ਕਰ ਦਿੱਤਾ ਹੈ। ਇਸ ਟੈਕਸ ਅਤੇ ਖਰਚ ਕਟੌਤੀ ਪੈਕੇਜ ਨੂੰ ਸੈਨੇਟ ਵਿਚ ਪਾਸ ਕਰਨਾ ਪਿਆ। ਵੋਟਿੰਗ ਵਿਚ, ਇਸ […]

20 ਅਮਰੀਕੀ ਰਾਜਾਂ ਵੱਲੋਂ ਨਿੱਜੀ ਮੈਡੀਕੇਡ ਡੇਟਾ ਜਾਰੀ ਕਰਨ ‘ਤੇ ਟਰੰਪ ਪ੍ਰਸ਼ਾਸਨ ਖਿਲਾਫ ਮੁਕੱਦਮਾ

ਲਾਸ ਏਂਜਲਸ, 2 ਜੁਲਾਈ (ਪੰਜਾਬ ਮੇਲ)- 20 ਤੋਂ ਵੱਧ ਅਮਰੀਕੀ ਰਾਜਾਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਮੁਕੱਦਮਾ ਦਾਇਰ ਕੀਤਾ ਹੈ, ਜਿਸ ਵਿਚ ਉਨ੍ਹਾਂ ‘ਤੇ ਪਿਛਲੇ ਮਹੀਨੇ ਦੇਸ਼ ਨਿਕਾਲੇ ਦੇ ਅਧਿਕਾਰੀਆਂ ਨੂੰ ਲੱਖਾਂ ਲੋਕਾਂ ਦਾ ਮੈਡੀਕੇਡ ਡੇਟਾ ਸੌਂਪ ਕੇ ਸੰਘੀ ਗੋਪਨੀਯਤਾ ਕਾਨੂੰਨਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ। ਕੈਲੀਫੋਰਨੀਆ ਦੇ ਅਟਾਰਨੀ ਜਨਰਲ ਰੌਬ ਬੋਂਟਾ ਨੇ […]

ਪੰਜਾਬ ਸਰਕਾਰ ਦੂਜੀ ਤਿਮਾਹੀ ‘ਚ 8500 ਕਰੋੜ ਦਾ ਲਵੇਗੀ ਨਵਾਂ ਕਰਜ਼ਾ

– ਆਰ.ਬੀ.ਆਈ. ਵੱਲੋਂ ਕਰਜ਼ੇ ਨੂੰ ਮਨਜ਼ੂਰੀ – ਮਾਰਚ 2026 ਤੱਕ ਪੰਜਾਬ ਸਿਰ ਕਰਜ਼ਾ 4 ਲੱਖ ਕਰੋੜ ਰੁਪਏ ਪਹੁੰਚਣ ਦੀ ਸੰਭਾਵਨਾ ਚੰਡੀਗੜ੍ਹ, 2 ਜੁਲਾਈ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਪੂਰੇ ਸਾਲ ਵਿਚ 34,201.11 ਕਰੋੜ ਰੁਪਏ ਦਾ ਕਰਜ਼ਾ ਇਕੱਠਾ ਕਰਨ ਦਾ ਟੀਚਾ ਰੱਖਿਆ ਹੈ। ਇਹ ਉਮੀਦ ਕੀਤੀ ਜਾ ਰਹੀ ਹੈ ਕਿ ਮਾਰਚ 2026 ਤੱਕ ਸੂਬੇ ਦਾ ਕੁੱਲ […]

ਪਾਕਿਸਤਾਨ ਬਣਿਆ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਪ੍ਰਧਾਨ

-193 ‘ਚੋਂ 182 ਵੋਟਾਂ ਮਿਲੀਆਂ ਵਾਸ਼ਿੰਗਟਨ, 2 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ.ਐੱਨ.ਐੱਸ.ਸੀ.) ਦਾ ਪ੍ਰਧਾਨ ਬਣਿਆ। ਪਾਕਿਸਤਾਨ ਨੂੰ ਇਸ ਸਾਲ ਜਨਵਰੀ ਵਿਚ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਅਸਥਾਈ ਮੈਂਬਰ ਚੁਣਿਆ ਗਿਆ ਸੀ। ਪ੍ਰੀਸ਼ਦ ਦੀ ਪ੍ਰਧਾਨਗੀ ਇਸਦੇ 15 ਮੈਂਬਰ ਦੇਸ਼ਾਂ ਵਿਚ ਵੱਖ-ਵੱਖ ਹੁੰਦੀ ਹੈ। 5 ਸਥਾਈ ਮੈਂਬਰਾਂ ਤੋਂ ਇਲਾਵਾ, ਇਸ ਪ੍ਰੀਸ਼ਦ […]

2000 ਰੁਪਏ ਦੇ ਨੋਟ ਵੈਧ; ਲੈਣ-ਦੇਣ ‘ਚ ਵਰਤੇ ਜਾ ਸਕਦੇ ਹਨ : ਆਰ.ਬੀ.ਆਈ.

ਨਵੀਂ ਦਿੱਲੀ, 2 ਜੁਲਾਈ (ਪੰਜਾਬ ਮੇਲ)- ਭਾਵੇਂ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਦੋ ਸਾਲ ਪਹਿਲਾਂ ਇਨ੍ਹਾਂ ਨੋਟਾਂ ਨੂੰ ਪ੍ਰਚਲਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਸੀ, ਫਿਰ ਵੀ ਦੇਸ਼ ਭਰ ਵਿਚ 6,099 ਕਰੋੜ ਰੁਪਏ ਮੁੱਲ ਦੇ 2000 ਰੁਪਏ ਦੇ ਨੋਟ ਮੌਜੂਦ ਹਨ। ਆਰ.ਬੀ.ਆਈ. ਦੇ ਤਾਜ਼ਾ ਅੰਕੜਿਆਂ ਅਨੁਸਾਰ, ਜਦੋਂ 19 ਮਈ 2023 ਨੂੰ 2000 ਰੁਪਏ ਦੇ […]

ਐਲਕ ਗਰੋਵ ਪਾਰਕ ਦੀਆਂ ਤੀਆਂ 9 ਅਗਸਤ ਨੂੰ

ਸੈਕਰਾਮੈਂਟੋ, 2 ਜੁਲਾਈ (ਪੰਜਾਬ ਮੇਲ)- ਇੰਟਰਨੈਸ਼ਨਲ ਪੰਜਾਬੀ ਕਲਚਰ ਅਕੈਡਮੀ ਵੱਲੋਂ ਇਸ ਵਾਰ ਤੀਆਂ ਦਾ ਮੇਲਾ 9 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਐਲਕ ਗਰੋਵ ਪਾਰਕ ਦੇ ਖੁੱਲ੍ਹੇ ਮੈਦਾਨ ‘ਚ ਲੱਗਣ ਵਾਲੇ ਇਸ ਮੇਲੇ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਦਰੱਖਤਾਂ ਦੀ ਛਾਂ ਹੇਠ ਸਾਉਣ ਮਹੀਨੇ ਦੇ ਇਸ ਤਿਉਹਾਰ ਵਿਚ ਔਰਤਾਂ ਵੱਲੋਂ ਗਿੱਧੇ, ਸਿੱਠਣੀਆਂ, ਸੁਹਾਗ, […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲ ਦੀ ਲਾਇਬ੍ਰੇਰੀ ਨੂੰ ਦਿੱਤੀਆਂ ਮੁਫ਼ਤ ਕਿਤਾਬਾਂ

ਸ਼੍ਰੀ ਮੁਕਤਸਰ ਸਾਹਿਬ, 2 ਜੁਲਾਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਕੂਲਾਂ ਵਿਚ ਬੱਚਿਆਂ ਨੂੰ ਗਿਆਨ ਦਾ ਪ੍ਰਕਾਸ਼ ਕਰਵਾਉਣ ਲਈ ਸਕੂਲਾਂ ਵਿਚ ਮੁਫ਼ਤ ਕਿਤਾਬਾਂ ਦਿੱਤੀਆਂ ਜਾ ਰਹੀਆਂ ਹਨ। ਇਸ ਲੜੀ ਹੇਠ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੈਡਮ ਇੰਦਰਜੀਤ ਕੌਰ […]

ਕੈਨੇਡਾ ਦੇ ਪੰਜਾਬੀ ਮੀਡੀਆ ਸ਼ਖਸੀਅਤ ਡਾਕਟਰ ਬਲਜਿੰਦਰ ਸਿੰਘ ਸੇਖੋਂ ਦਾ ਦਿਹਾਂਤ

ਟੋਰਾਂਟੋ, 2 ਜੁਲਾਈ (ਬਲਜਿੰਦਰ ਸੇਖਾ/ਪੰਜਾਬ ਮੇਲ)- ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਡਾ. ਬਲਜਿੰਦਰ ਸੇਖੋਂ ਸਾਡੇ ਵਿਚਕਾਰ ਨਹੀਂ ਰਹੇ। ਬਲਵਿੰਦਰ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਨੇਡਾ ਨਿਵਾਸੀ ਡਾਕਟਰ ਸੇਖੋਂ ਦਾ ਦਿਹਾਂਤ ਪੰਜਾਬ ਦੇ ਸ਼ਹਿਰ ਬਠਿੰਡਾ ਵਿਖੇ ਹੋਇਆ। ਡਾਕਟਰ ਸੇਖੋਂ ਇੱਕ ਸੁਲਝੇ ਬੁੱਧੀਜੀਵੀ ਤੇ ਰੋਸ਼ਨਾਲਿਸਟ ਲਹਿਰ ਲਈ ਸਮਰਪਿਤ ਸ਼ਖਸੀਅਤ ਸਨ। ਉਹ ਕੀਟ […]