ਫਰਿਜ਼ਨੋ ‘ਚ ਜਸਵੰਤ ਸਿੰਘ ਖਾਲੜਾ ਸਕੂਲ ਦਾ ਇਤਿਹਾਸਕ ਉਦਘਾਟਨ

ਫਰਿਜ਼ਨੋ, 2 ਜੁਲਾਈ (ਪੰਜਾਬ ਮੇਲ)- ਫਰਿਜ਼ਨੋ ਵਿਖੇ ਉਸ ਵਕਤ ਇਤਿਹਾਸਕ ਪਲ ਦਰਜ ਕੀਤਾ ਗਿਆ, ਜਦੋਂ ਮਨੁੱਖੀ ਅਧਿਕਾਰਾਂ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ਵਿਚ ਇੱਕ ਨਵੇਂ ਐਲੀਮੈਂਟਰੀ ਸਕੂਲ ਦਾ ਉਦਘਾਟਨ ਕੀਤਾ ਗਿਆ। ਇਸ ਸਕੂਲ ਨੂੰ ”Jaswant Singh Khalra Academy” ਦਾ ਨਾਮ ਦਿੱਤਾ ਗਿਆ ਹੈ। ਉਦਘਾਟਨੀ ਸਮਾਰੋਹ ਵਿਚ ਸਥਾਨਕ ਪੰਜਾਬੀ […]

ਓਹਾਈਓ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ; ਪਰਿਵਾਰ ਦੇ 4 ਜੀਆਂ ਸਮੇਤ 6 ਮੌਤਾਂ

ਸੈਕਰਾਮੈਂਟੋ, 2 ਜੁਲਾਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਓਹਾਈਓ ਰਾਜ ਵਿਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਕੇ ਜੰਗਲੀ ਖੇਤਰ ਵਿਚ ਡਿੱਗ ਪੈਣ ਦੀ ਖਬਰ ਹੈ, ਜਿਸ ਵਿਚ ਸਵਾਰ ਪਾਇਲਟ ਤੇ ਸਹਿ ਪਾਇਲਟ ਸਣੇ ਸਾਰੇ 6 ਵਿਅਕਤੀਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦੋ ਇੰਜਣਾਂ ਵਾਲਾ ਜਹਾਜ਼ ਹੌਲੈਂਡ ਟਾਊਨਸ਼ਿੱਪ ਵਿਚ ਸਥਿਤ ਯੰਗਸਟਾਊਨ ਵਾਰੇਨ ਖੇਤਰੀ […]

ਰਾਸ਼ਟਰਪਤੀ ਟਰੰਪ ਤੇ ਮਸਕ ਵਿਚਾਲੇ ਮਤਭੇਦ ਹੋਏ ਡੂੰਘੇ

ਮੈਗਾਬਿੱਲ ਦੇ ਹੱਕ ‘ਚ ਵੋਟ ਪਾਉਣ ਵਾਲੇ ਹਰ ਰਿਪਬਲੀਕਨ ਸਾਂਸਦ ਦਾ ਮੁੱਢਲੀ ਚੋਣ ਵਿਚ ਕਰਾਂਗਾ ਵਿਰੋਧ : ਮਸਕ ਸੈਕਰਾਮੈਂਟੋ, 2 ਜੁਲਾਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਰਾਸ਼ਟਰਪਤੀ ਡੋਨਾਲਡ ਟਰੰਪ ਤੇ ਅਰਬਪਤੀ ਕਾਰੋਬਾਰੀ ਐਲਨ ਮਸਕ ਵਿਚਾਲੇ ਇਕ ਵਾਰ ਫਿਰ ਮਤਭੇਦ ਡੂੰਘੇ ਹੋ ਗਏ ਹਨ। ਮਸਕ ਨੇ ਟਰੰਪ ਦੁਆਰਾ ਪੇਸ਼ ਮੈਗਾਬਿੱਲ ਦਾ ਵਿਰੋਧ ਕਰਦਿਆਂ ਐਲਾਨ ਕੀਤਾ ਹੈ ਕਿ […]

ਭਾਰਤ ਦੀਆਂ ਯੂ.ਐੱਨ.ਐੱਸ.ਸੀ. ਦੇ ਸਥਾਈ ਮੈਂਬਰ ਬਣਨ ਦੀਆਂ ਕੋਸ਼ਿਸ਼ਾਂ ‘ਚ ਚੀਨ ਫਿਰ ਬਣਿਆ ਅੜਿੱਕਾ

ਨਵੀਂ ਦਿੱਲੀ, 2 ਜੁਲਾਈ (ਪੰਜਾਬ ਮੇਲ)- ਚੀਨ ਆਪਣੀਆਂ ਕੋਝੀਆਂ ਚਾਲਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਜਿਥੇ ਦੁਨੀਆਂ ਦੇ ਕਈ ਦੇਸ਼ ਭਾਰਤ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਮੈਂਬਰ ਬਣਾਉਣ ਦਾ ਸਮਰਥਨ ਕਰ ਰਹੇ ਹਨ, ਉਥੇ ਹੀ ਚੀਨ ਨੇ ਇਕ ਵਾਰ ਫਿਰ ਤੋਂ ਭਾਰਤ ਦੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਦੀਆਂ ਕੋਸ਼ਿਸ਼ਾਂ […]

ਸੁਖਪਾਲ ਖਹਿਰਾ ਵੱਲੋਂ ‘ਆਪ’ ਸਰਕਾਰ ਵੱਲੋਂ ਨਵੇਂ ਕਰਜ਼ੇ ਨਾਲ ਪੰਜਾਬ ਦੇ ਵਿੱਤੀ ਸੰਕਟ ਨੂੰ ਵਧਾਉਣ ਦੀ ਸਖ਼ਤ ਨਿਖੇਧੀ

-ਪੰਜਾਬ ਸਰਕਾਰ ਜੁਲਾਈ ਤੋਂ ਸਤੰਬਰ ਦਰਮਿਆਨ ਲੈ ਰਹੀ ਹੈ 8,500 ਕਰੋੜ ਦਾ ਕਰਜ਼ਾ ਭੁਲੱਥ/ਨਿਊਯਾਰਕ, 2 ਜੁਲਾਈ (ਰਾਜ ਗੋਗਨਾ/ਪੰਜਾਬ ਮੇਲ)- ਭੁਲੱਥ ਤੋਂ ਕਾਂਗਰਸ ਵਿਧਾਇਕ ਅਤੇ ਅਖਿਲ ਭਾਰਤ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਕਿ ਉਹ ਪੰਜਾਬ ਨੂੰ ਵਿੱਤੀ […]

ਸਿੱਧੂ ਮੂਸੇਵਾਲਾ ਦਸਤਾਵੇਜ਼ੀ ਮਾਮਲੇ ‘ਚ ਅਗਲੀ ਸੁਣਵਾਈ 21 ਜੁਲਾਈ ਨੂੰ

-ਬੀ.ਬੀ.ਸੀ. ਨੇ ਮੂਸੇਵਾਲਾ ਪਰਿਵਾਰ ਦੀਆਂ ਪਟੀਸ਼ਨ ਦਲੀਲਾਂ ਨੂੰ ਨਕਾਰਿਆ ਮਾਨਸਾ, 2 ਜੁਲਾਈ (ਪੰਜਾਬ ਮੇਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਬਣੀ ਦਸਤਾਵੇਜ਼ੀ ‘ਦਿ ਕਿਲਿੰਗ ਕਾਲ’ ਦੀ ਸੁਣਵਾਈ ਮਾਨਸਾ ਦੀ ਅਦਾਲਤ ਵੱਲੋਂ ਮੁੜ 21 ਜੁਲਾਈ ‘ਤੇ ਪੈ ਗਈ ਹੈ। ਬੀ.ਬੀ.ਸੀ. ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਪਟੀਸ਼ਨ ਦਾ ਜਵਾਬ ਦਿੰਦਿਆਂ ਅਦਾਲਤ ‘ਚ ਜਵਾਬ ਦਾਅਵਾ […]

ਜਲੰਧਰ ‘ਚ ਐੱਨ.ਆਰ.ਆਈ. ਭਰਾਵਾਂ ਦੇ ਘਰ ‘ਤੇ ਹੋਈ ਫਾਇਰਿੰਗ ਦੇ ਤਾਰ ਪਾਕਿ ਡੌਨ ਨਾਲ ਜੁੜੇ

ਜਲੰਧਰ, 2 ਜੁਲਾਈ (ਪੰਜਾਬ ਮੇਲ)- ਐੱਨ.ਆਰ.ਆਈ. ਭਰਾਵਾਂ ਦੇ ਨਿਊ ਅਮਰ ਨਗਰ ਸਥਿਤ ਘਰ ‘ਤੇ ਹੋਈ ਫਾਇਰਿੰਗ ਦੇ ਮਾਮਲੇ ਵਿਚ ਹਮਲਾ ਕਰਵਾਉਣ ਵਾਲੇ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦਾ ਬਿਆਨ ਵੀ ਸਾਹਮਣੇ ਆਇਆ ਹੈ। ਸ਼ਹਿਜ਼ਾਦ ਭੱਟੀ ਵਿਦੇਸ਼ ‘ਚ ਬੈਠੇ ਪੰਜਾਬੀ ਇਨਫਲੂਐਂਸਰ ਇੰਦੀ ਜਾਇਸਵਾਲ ਨਾਲ ਵੀਡੀਓ ਕਾਲਿੰਗ ਦੌਰਾਨ ਇਸ ਮੁੱਦੇ ‘ਤੇ ਗੱਲ ਕਰ ਰਿਹਾ ਹੈ, ਜਿਸ ਨੇ ਕਿਹਾ […]

ਟੈਲੀ ਫਿਲਮ ‘ਗੁਰਮੁਖੀ ਦਾ ਬੇਟਾ’ ਦਾ ਮਹੂਰਤ ਕਲੈਪ ਵਿਧਾਇਕ ਉੱਗੋਕੇ ਨੇ ਦਿੱਤਾ

– ਹਵਾ, ਪਾਣੀ, ਧਰਤੀ ਨੂੰ ਬਚਾਉਣ ਦਾ ਸੁਨੇਹਾਂ ਦੇਵੇਗੀ ‘ਗੁਰਮੁਖੀ ਦਾ ਬੇਟਾ’; ਉੱਗੋਕੇ ਚ ਕੀਤੀ ਫਿਲਮ ਦੀ ਸੂਟਿੰਗ – ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਿੰਡ ਦੀ ਪੰਚਾਇਤ ਅਤੇ ਮੋਹਤਬਰਾਂ ਨੂੰ ਫਿਲਮ ਦੇ ਮਹੂਰਤ ਮੌਕੇ ਪੌਦੇ ਵੰਡੇ ਬਰਨਾਲਾ, 1 ਜੁਲਾਈ (ਪੰਜਾਬ ਮੇਲ)- ਸਾਜਨ ਪੰਜਾਬੀ ਫਿਲਮ ਪ੍ਰੋਡਕਸ਼ਨ ਬਠਿੰਡਾ ਵੱਲੋਂ ਡਾਇਰੈਕਟਰ ਰਾਜਬਿੰਦਰ ਸ਼ਮੀਰ ਦੀ ਅਗਵਾਈ ਹੇਠ ਕਹਾਣੀਕਾਰ, ਨਿਰਮਾਤਾ […]

ਆਦਮਪੁਰ ਤੋਂ ਮੁੰਬਈ ਲਈ ਸਿੱਧੀ ਉਡਾਣ 2 ਜੁਲਾਈ ਤੋਂ ਸ਼ੁਰੂ

ਚੰਡੀਗੜ੍ਹ, 1 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਆਦਮਪੁਰ ਤੋਂ ਮੁੰਬਈ ਲਈ ਇੰਡੀਗੋ ਦੀ ਸਿੱਧੀ ਉਡਾਣ 2 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਉਡਾਣ ਦਾ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਸਵਾਗਤ ਕੀਤਾ ਹੈ। ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਇਹ ਖ਼ਬਰ ਖ਼ਾਸ ਤੌਰ ‘ਤੇ ਸਿੱਖ ਸੰਗਤ ਲਈ ਬਹੁਤ ਮਹੱਤਵਪੂਰਨ ਹੈ, ਕਿਉਂਕਿ […]

ਐਲੋਨ ਮਸਕ ਵੱਲੋਂ ਨਵੀਂ ਰਾਜਨੀਤਿਕ ਪਾਰਟੀ ਬਣਾਉਣ ਦਾ ਐਲਾਨ

ਵਾਸ਼ਿੰਗਟਨ, 1 ਜੁਲਾਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਮੁੱਖ ਕਾਨੂੰਨ ‘ਤੇ ਤਿੱਖਾ ਹਮਲਾ ਕਰਦਿਆਂ ਅਰਬਪਤੀ ਐਲਨ ਮਸਕ ਨੇ ਇਕ ਨਵੀਂ ਰਾਜਨੀਤਿਕ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਸ਼੍ਰੀ ਮਸਕ ਨੇ ਦੱਸਿਆ ਕਿ ‘ਪਾਗਲਪਣ ਭਰੇ ਬਿੱਲ’ ‘ਚ 5 ਲੱਖ ਕਰੋੜ ਡਾਲਰ ਦੀ ਕਰਜ਼ ਸੀਮਾ ‘ਚ ਵਾਧੇ ਨਾਲ ਆਮ ਅਮਰੀਕੀਆਂ ਲਈ ਨੁਕਸਾਨ ਹੋਵੇਗਾ। ਐਲਨ ਮਸਕ […]