ਆਇਰਲੈਂਡ ‘ਚ ਭਾਰਤੀ ਔਰਤ ‘ਤੇ ਨਸਲੀ ਹਮਲਾ
-ਜਿੰਮ ਤੋਂ ਘਰ ਜਾਂਦਿਆਂ ਵਾਪਰੀ ਘਟਨਾ ਡਬਲਿਨ, 11 ਅਕਤੂਬਰ (ਪੰਜਾਬ ਮੇਲ)- ਡਬਲਿਨ ‘ਚ ਇੱਕ ਭਾਰਤੀ ਨਾਗਰਿਕ ਮਹਿਲਾ ਨਾਲ ਨਸਲੀ ਵਿਤਕਰੇ ਦੀ ਘਟਨਾ ਸਾਹਮਣੇ ਆਏ ਆਈ ਹੈ। ਜ਼ਿਕਰਯੋਗ ਹੈ ਕਿ ਸਵਾਤੀ ਵਰਮਾ ਨੂੰ 8 ਅਕਤੂਬਰ 2025 ਦੀ ਸ਼ਾਮ ਨੂੰ ਇੱਕ ਪ੍ਰੇਸ਼ਾਨ ਕਰਨ ਵਾਲੇ ਨਸਲੀ ਹਮਲੇ ਦਾ ਸਾਹਮਣਾ ਕਰਨਾ ਪਿਆ, ਜਦੋਂ ਉਹ ਆਪਣੇ ਘਰ ਜਾ ਰਹੀ ਸੀ। […]