ਆਸਟਰੇਲੀਆ ਇਮੀਗ੍ਰੇਸ਼ਨ ਵਿਭਾਗ ਵੱਲੋਂ ਆਵਾਸ ਨਿਯਮਾਂ ‘ਚ ਬਦਲਾਅ

ਸਿਡਨੀ, 1 ਜੁਲਾਈ (ਪੰਜਾਬ ਮੇਲ)- ਆਸਟਰੇਲੀਆ ਸਰਕਾਰ ਨੇ ਜੁਲਾਈ ਤੋਂ ਸ਼ੁਰੂ ਹੋ ਰਹੇ ਆਪਣੇ ਨਵੇਂ ਵਿੱਤੀ ਵਰ੍ਹੇ ਲਈ ਨਵੇਂ ਆਵਾਸੀਆਂ ਨੂੰ ਪੇਂਡੂ ਖੇਤਰਾਂ ਵਿਚ ਵਸਾਉਣ ਦੀ ਵਿਉਂਤ ਬਣਾਈ ਹੈ। ਇਸ ਦਾ ਮਕਸਦ ਸਿਡਨੀ, ਮੈਲਬਰਨ, ਬ੍ਰਿਸਬਨ, ਕੈਨਬਰਾ, ਪਰਥ ਤੇ ਹੋਰ ਸ਼ਹਿਰਾਂ ‘ਚੋਂ ਭੀੜ ਘਟਾਉਣਾ ਹੈ। ਸਰਕਾਰ ਪੇਂਡੂ ਖੇਤਰ ਵਿਕਸਿਤ ਕਰਨ ਲਈ ਹੁਨਰਮੰਦ ਵਰਕਰਾਂ ਦੀ ਘਾਟ ਵੀ […]

ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਖ਼ਿਲਾਫ਼ ਕੀਤੀ ਪਟੀਸ਼ਨ ਵਾਪਸ ਲੈਣ ਦਾ ਐਲਾਨ

– ਸਿੱਖ ਜਗਤ ਵੱਲੋਂ ਕੀਤੀ ਜਾ ਰਹੀ ਆਲੋਚਨਾ ਮਗਰੋਂ ਲਿਆ ਫ਼ੈਸਲਾ – ਅਹੁਦੇ ਤੇ ਰੁਤਬੇ ਨੂੰ ਢਾਹ ਲੱਗਣ ਦਾ ਜਤਾਇਆ ਸੀ ਖ਼ਦਸ਼ਾ ਅੰਮ੍ਰਿਤਸਰ, 1 ਜੁਲਾਈ (ਪੰਜਾਬ ਮੇਲ)- ਪੰਥਕ ਸੰਸਥਾਵਾਂ ਦੇ ਦਬਾਅ ਅਤੇ ਆਲੋਚਨਾ ਮਗਰੋਂ ਅਕਾਲ ਤਖਤ ਦੇ ਸਾਬਕਾ ਜਥੇਦਾਰ ਅਤੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਿਲਾਫ਼ ਪੰਜਾਬ […]

ਕੈਨੇਡਾ ਬਦਲਣ ਜਾ ਰਿਹੈ ਪੀ.ਆਰ. ਨਿਯਮ

ਓਟਾਵਾ, 1 ਜੁਲਾਈ (ਪੰਜਾਬ ਮੇਲ)- ਕੈਨੇਡਾ ‘ਚ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਾਲੀ ਕੈਨੇਡੀਅਨ ਸਰਕਾਰ ਇਸ ਸਾਲ ਦੇ ਅੰਤ ਤੱਕ ਵਿਦੇਸ਼ੀ ਨਾਗਰਿਕਾਂ ਨੂੰ ਸਥਾਈ ਨਿਵਾਸ (ਪੀ.ਆਰ.) ਦੇਣ ਲਈ ਇੱਕ ਨਵਾਂ ਪ੍ਰੋਗਰਾਮ ਲਿਆ ਰਹੀ ਹੈ। ਕੈਨੇਡਾ ਨੇ ਇਹ ਫੈਸਲਾ ਆਪਣੀ ਆਰਥਿਕ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਿਆ ਹੈ। ਪੀ.ਆਰ. ‘ਤੇ ਨਵਾਂ ਪ੍ਰੋਗਰਾਮ ਮੌਜੂਦਾ ਆਰਥਿਕ […]

ਬਿਕਰਮ ਮਜੀਠੀਆ ਖਿਲਾਫ਼ ਵਿਜੀਲੈਂਸ ਦੀ ਜਾਂਚ ਤੇਜ

4 ਗਵਾਹਾਂ ਦੇ ਬਿਆਨ ਦਰਜ ਚੰਡੀਗੜ੍ਹ, 1 ਜੁਲਾਈ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜਾਂਚ ਤੇਜ਼ ਕਰ ਦਿੱਤੀ ਹੈ। ਪੰਜਾਬ ਦੇ ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ, ਈ.ਡੀ .ਦੇ ਸਾਬਕਾ ਡਿਪਟੀ ਡਾਇਰੈਕਟਰ, ਸਾਬਕਾ ਪੀਏ ਤਲਬੀਰ ਸਿੰਘ ਗਿੱਲ ਅਤੇ ਮਜੀਠੀਆ ਦੇ […]

ਡਰੱਗ ਮਾਮਲਾ: ਹੁਣ ਐੱਨ.ਸੀ.ਬੀ. ਵੀ ਮਜੀਠੀਆ ਤੋਂ ਪੁੱਛਗਿੱਛ ਕਰਨ ਦੀ ਤਿਆਰੀ ‘ਚ!

ਚੰਡੀਗੜ੍ਹ, 1 ਜੁਲਾਈ (ਪੰਜਾਬ ਮੇਲ)- ਪੰਜਾਬ ਵਿਚ ਨਸ਼ਿਆਂ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਹੁਣ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਵੀ ਇਸ ਮਾਮਲੇ ਵਿਚ ਮਜੀਠੀਆ ਤੋਂ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਲਈ ਐੱਨ.ਸੀ.ਬੀ. ਨੇ ਵਿਜੀਲੈਂਸ ਨਾਲ […]

ਵਿਦੇਸ਼ਾਂ ‘ਚ ਭਾਰਤੀਆਂ ਨਾਲ ਨੌਕਰੀ ਦੇ ਨਾਂ ‘ਤੇ ਲਗਾਤਾਰ ਵੱਧ ਰਹੇ ਠੱਗੀ ਦੇ ਕੇਸ

-ਬੈਂਕਾਕ ਸਥਿਤ ਭਾਰਤ ਅੰਬੈਸੀ ਵੱਲੋਂ ਅਹਿਮ ਐਡਵਾਇਜ਼ਰੀ ਜਾਰੀ ਜਲੰਧਰ, 1 ਜੁਲਾਈ (ਪੰਜਾਬ ਮੇਲ)- ਵਿਦੇਸ਼ਾਂ ‘ਚ ਭਾਰਤੀਆਂ ਨਾਲ ਨੌਕਰੀ ਦੇ ਨਾਂ ‘ਤੇ ਠੱਗੀ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਇਸੇ ਦੌਰਾਨ ਭਾਰਤ ਸਰਕਾਰ ਦੇ ਬੈਂਕਾਕ ਸਥਿਤ ਅੰਬੈਸੀ ਵੱਲੋਂ ਇੱਕ ਅਹਿਮ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਭਾਰਤੀ ਨਾਗਰਿਕਾਂ ਨੂੰ ਥਾਈਲੈਂਡ […]

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

ਕਾਬੁਲ, 1 ਜੁਲਾਈ (ਪੰਜਾਬ ਮੇਲ)- ਅਫਗਾਨਿਸਤਾਨ ਦੇ ਲਗਭਗ ਤਿੰਨ ਹਜ਼ਾਰ ਸ਼ਰਨਾਰਥੀ ਪਰਿਵਾਰ ਈਰਾਨ ਅਤੇ ਪਾਕਿਸਤਾਨ ਤੋਂ ਆਪਣੇ ਦੇਸ਼ ਵਾਪਸ ਪਰਤੇ ਹਨ। ਅਫਗਾਨਿਸਤਾਨ ਦੇ ਹਾਈ ਕਮਿਸ਼ਨ ਵੱਲੋਂ ਜਾਰੀ ਬਿਆਨ ਅਨੁਸਾਰ 2997 ਅਫਗਾਨ ਪਰਿਵਾਰ ਆਪਣੇ ਵਤਨ ਵਾਪਸ ਪਰਤੇ। ਇਨ੍ਹਾਂ ਪਰਿਵਾਰਾਂ ਵਿਚ 10,661 ਮੈਂਬਰ ਹਨ। ਬਿਆਨ ਵਿਚ ਕਿਹਾ ਗਿਆ ਹੈ ਕਿ ਸ਼ਰਨਾਰਥੀ ਪੱਛਮੀ ਹੇਰਾਤ ਪ੍ਰਾਂਤ ਵਿਚ ਇਸਲਾਮ ਕਲਾ […]

ਮਸਕ ਬਣਾਉਣ ਜਾ ਰਹੇ ਨਵੀਂ ਪਾਰਟੀ!

ਵਾਸ਼ਿੰਗਟਨ, 1 ਜੁਲਾਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਮੁੱਖ ਕਾਨੂੰਨ ‘ਤੇ ਤਿੱਖਾ ਹਮਲਾ ਕਰਦਿਆਂ ਅਰਬਪਤੀ ਐਲਨ ਮਸਕ ਨੇ ਇਕ ਨਵੀਂ ਰਾਜਨੀਤਕ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਸ਼੍ਰੀ ਮਸਕ ਨੇ ਦੱਸਿਆ ਕਿ ‘ਪਾਗਲਪਣ ਭਰੇ ਬਿੱਲ’ ‘ਚ 5 ਲੱਖ ਕਰੋੜ ਡਾਲਰ ਦੀ ਕਰਜ਼ ਸੀਮਾ ‘ਚ ਵਾਧੇ ਨਾਲ ਆਮ ਅਮਰੀਕੀਆਂ ਲਈ ਨੁਕਸਾਨ ਹੋਵੇਗਾ। ਐਲਨ ਮਸਕ […]

ਅਗਲੇ 6 ਦਿਨ ਪਵੇਗਾ ਹੋਰ ਵੀ ਭਾਰੀ ਮੀਂਹ,ਅਲਰਟ ਜਾਰੀ

ਉੱਤਰ ਪ੍ਰਦੇਸ਼, 1 ਜੁਲਾਈ (ਪੰਜਾਬ ਮੇਲ)-  ਉੱਤਰ ਪ੍ਰਦੇਸ਼ ਵਿੱਚ ਮਾਨਸੂਨ ਇੱਕ ਵਾਰ ਫਿਰ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ, ਜਿਸ ਕਾਰਨ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਜਾਰੀ ਹੈ। ਸੋਮਵਾਰ ਨੂੰ ਵੀ ਕਈ ਥਾਵਾਂ ‘ਤੇ ਭਾਰੀ ਮੀਂਹ ਪਿਆ ਅਤੇ ਕੁਝ ਥਾਵਾਂ ‘ਤੇ ਬੱਦਲ ਛਾਏ ਰਹੇ, ਜਿਸ ਕਾਰਨ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ। ਠੰਢੀਆਂ […]

ਬੱਦਲ ਫਟਣ ਕਾਰਨ ਹਿਮਾਚਲ ਪ੍ਰਦੇਸ਼ ਵਿੱਚ ਹੜ੍ਹ, 1 ਦੀ ਮੌਤ, 18 ਲਾਪਤਾ

ਮੰਡੀ, 1 ਜੁਲਾਈ (ਪੰਜਾਬ ਮੇਲ)- ਹਿਮਾਚਲ ਪ੍ਰਦੇਸ਼ ਵਿਚ ਸੋਮਵਾਰ ਰਾਤ ਤੋਂ ਜਾਰੀ ਭਾਰੀ ਮੀਂਹ, ਹੜ੍ਹਾਂ ਤੇ ਬੱਦਲ ਫਟਣ ਦੀਆਂ ਘਟਨਾਵਾਂ ਕਰਕੇ ਮੰਡੀ ਜ਼ਿਲ੍ਹੇ ਵਿਚ ਵੱਡੇ ਪੱਧਰ ’ਤੇ ਤਬਾਹੀ ਮਚਾਈ ਹੈ। ਇਕ ਵਿਅਕਤੀ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ ਜਦੋਂਕਿ 18 ਵਿਅਕਤੀ ਲਾਪਤਾ ਦੱਸੇ ਜਾਂਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਤੇ ਐੱਸਡੀਆਰਐੱਫ ਦੀਆਂ ਟੀਮਾਂ ਨੇ ਵੱਖ […]