ਮੈਕਰੌਂ 48 ਘੰਟੇ ਦੇ ਅੰਦਰ ਨਵੇਂ ਪ੍ਰਧਾਨ ਮੰਤਰੀ ਦਾ ਐਲਾਨ ਕਰਨਗੇ
ਹਾਲ ਦੀ ਘੜੀ ਫਰਾਂਸ ਵਿਚ ਮੱਧਕਾਲੀ ਚੋਣਾਂ ਦੀ ਸੰਭਾਵਨਾ ਘਟੇਗੀ ਪੈਰਿਸ, 10 ਅਕਤੂਬਰ (ਪੰਜਾਬ ਮੇਲ)- ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਨੇ ਕਿਹਾ ਕਿ ਉਹ ਅਗਲੇ 48 ਘੰਟਿਆਂ ਦੇ ਅੰਦਰ ਨਵੇਂ ਪ੍ਰਧਾਨ ਮੰਤਰੀ ਦਾ ਐਲਾਨ ਕਰਨਗੇ। ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟੇ ਸਬੈਸਟੀਅਨ ਲੇਕੋਰਨੂ ਨੇ ਸੋਮਵਾਰ ਨੂੰ ਅਚਾਨਕ ਅਸਤੀਫਾ ਦੇ ਦਿੱਤਾ ਸੀ। ਲੇਕੋਰਨੂ ਦੀ ਜਗ੍ਹਾ ਕਿਸੇ […]