ਟਰੰਪ ਨੂੰ ਈਰਾਨ ਵਿਰੁੱਧ ਕੋਈ ਹੋਰ ਕਾਰਵਾਈ ਕਰਨ ਤੋਂ ਰੋਕਣ ਦੀ ਕੋਸ਼ਿਸ਼ ਸਟੇਟ ਸੈਨੇਟ ‘ਚ ਰੱਦ
-ਟਰੰਪ ਈਰਾਨ ‘ਤੇ ਕਰਨਗੇ ਦੁਬਾਰਾ ਹਮਲਾ! ਵਾਸ਼ਿੰਗਟਨ, 28 ਜੂਨ (ਪੰਜਾਬ ਮੇਲ)- ਡੈਮੋਕ੍ਰੇਟਿਕ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਈਰਾਨ ਵਿਰੁੱਧ ਕੋਈ ਹੋਰ ਕਾਰਵਾਈ ਕਰਨ ਤੋਂ ਰੋਕਣ ਦੀ ਕੋਸ਼ਿਸ਼ ਨੂੰ ਸ਼ੁੱਕਰਵਾਰ ਨੂੰ ਸੰਸਦ ਦੇ ਉੱਚ ਸਦਨ ਸੈਨੇਟ ‘ਚ ਰੱਦ ਕਰ ਦਿੱਤਾ ਗਿਆ। ਟਰੰਪ ਦੀ ਰਿਪਬਲਿਕਨ ਪਾਰਟੀ ਨੇ ਸੰਸਦ ਵਿਚ ਪੇਸ਼ ਕੀਤੇ ਜਾ […]