ਗ੍ਰਿਫਤਾਰ ਪ੍ਰਵਾਸੀ ਸੂਡਾਨ ਵਰਗੇ ਗੜਬੜਗ੍ਰਸਤ ਦੇਸ਼ਾਂ ਵਿਚ ਭੇਜੇ ਜਾਣਗੇ
ਸੁਪਰੀਮ ਕੋਰਟ ਨੇ ਦਿੱਤੀ ਹਰੀ ਝੰਡੀ ਸੈਕਰਾਮੈਂਟੋ, ਕੈਲੀਫੋਰਨੀਆ, 28 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਹੰਗਾਮੀ ਹਾਲਤ ਵਿਚ ਕੀਤੀ ਗਈ ਬੇਨਤੀ ਨੂੰ ਸਵਿਕਾਰ ਕਰਦਿਆਂ ਗ੍ਰਿਫਤਾਰ ਪ੍ਰਵਾਸੀਆਂ ਨੂੰ ਉਨਾਂ ਦੇ ਮੂਲ ਦੇਸ਼ਾਂ ਵਿਚ ਭੇਜਣ ਦੀ ਬਜਾਏ ਦੱਖਣੀ ਸੂਡਾਨ ਵਰਗੇ ਗੜਬੜਗ੍ਰਸਤ ਦੇਸ਼ਾਂ ਵਿਚ ਭੇਜਣ ਦੀ ਇਜਾਜ਼ਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ […]