ਟਰੰਪ ਪ੍ਰਸ਼ਾਸਨ ਨੇ 55 ਮਿਲੀਅਨ ਵੀਜ਼ਾ ਧਾਰਕਾਂ ਦੀ ਮੁੜ ਸਮੀਖਿਆ ਕੀਤੀ ਸ਼ੁਰੂ
-ਵੀਜ਼ਾ ਸ਼ਰਤਾਂ ਦੀ ਉਲੰਘਣਾ ਪਾਏ ਜਾਣ ‘ਤੇ ਰੱਦ ਹੋਵੇਗਾ ਵੀਜ਼ਾ ਵਾਸ਼ਿੰਗਟਨ, 23 ਅਗਸਤ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਵੀਜ਼ਾ ਨਿਯਮਾਂ ਨੂੰ ਲੈ ਕੇ ਇੱਕ ਵੱਡਾ ਕਦਮ ਚੁੱਕਿਆ ਹੈ। ਟਰੰਪ ਪ੍ਰਸ਼ਾਸਨ ਨੇ ਲਗਭਗ 55 ਮਿਲੀਅਨ ਵੀਜ਼ਾ ਧਾਰਕਾਂ ਦੀ ਪੂਰੀ ਸਮੀਖਿਆ ਸ਼ੁਰੂ ਕਰ ਦਿੱਤੀ ਹੈ। ਇਸ ਸਮੀਖਿਆ ਦਾ ਉਦੇਸ਼ ਇਹ ਦੇਖਣਾ ਹੈ ਕਿ […]