ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਨੂੰ ‘ਨੋ ਵਾਰ ਜ਼ੋਨ’ ਐਲਾਨਣ ਦੀ ਮੰਗ
ਲੋਕ ਸਭਾ ਮੈਂਬਰਾਂ ਨੇ ਪ੍ਰਧਾਨ ਮੰਤਰੀ ਨੂੰ ਭੇਜਿਆ ਪੱਤਰ ਅੰਮ੍ਰਿਤਸਰ, 5 ਜੂਨ (ਪੰਜਾਬ ਮੇਲ)- ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਤੋਂ ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਨੂੰ ‘ਨੋ ਵਾਰ ਜ਼ੋਨ’ ਐਲਾਨਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਿਆ ਹੈ। ਇਸੇ ਤਰ੍ਹਾਂ […]