ਗਾਜ਼ਾ ‘ਚ ਭੋਜਨ ਦੀ ਆਸ ‘ਚ ਫਲਸਤੀਨੀ ਰੋਜ਼ਾਨਾ ਲਗਾ ਰਹੇ ਨੇ ਜਾਨ ਦੀ ਬਾਜ਼ੀ

– ਖੁਰਾਕੀ ਵਸਤਾਂ ਲੈਣ ਲਈ ਸਹਾਇਤਾ ਕੇਂਦਰਾਂ ਵੱਲ ਵਧਦੀ ਭੀੜ ‘ਤੇ ਇਜ਼ਰਾਇਲੀ ਫੌਜੀ ਕਰ ਦਿੰਦੇ ਨੇ ਗੋਲੀਬਾਰੀ; – ਰਸਦ ਹਾਸਲ ਕਰਨ ਵਾਲਿਆਂ ‘ਤੇ ਚੋਰ ਕਰ ਰਹੇ ਨੇ ਹਮਲੇ ਖ਼ਾਨ ਯੂਨਿਸ (ਗਾਜ਼ਾ ਪੱਟੀ), 23 ਜੂਨ (ਪੰਜਾਬ ਮੇਲ)- ਗਾਜ਼ਾ ਵਿਚ ਫਲਸਤਨੀਆਂ ਨੂੰ ਭੋਜਨ ਲੈਣ ਦੀ ਆਸ ਵਿਚ ਰੋਜ਼ਾਨਾ ਜਾਨ ਦੀ ਬਾਜ਼ੀ ਲਗਾਉਣੀ ਪੈਂਦੀ ਹੈ। ਉਹ ਕਹਿੰਦੇ ਹਨ […]

ਕੈਨੇਡਾ ‘ਚ ਲਾਰੈਂਸ ਗਿਰੋਹ ਨੂੰ ਅੱਤਵਾਦੀ ਸੰਗਠਨ ਐਲਾਨਣ ਦੀ ਉੱਠੀ ਮੰਗ

ਟੋਰਾਂਟੋ, 23 ਜੂਨ (ਪੰਜਾਬ ਮੇਲ)- ਲਾਰੈਂਸ ਗੈਂਗ ਭਾਰਤ ਨਾਲ ਸਬੰਧਤ ਹੈ ਤੇ ਉਸ ‘ਤੇ ਸਿੱਧੂ ਮੂਸੇਵਾਲਾ ਦੇ ਕਤਲ ਵਰਗੇ ਕਈ ਗੰਭੀਰ ਅਪਰਾਧਾਂ ਦਾ ਦੋਸ਼ ਹੈ। ਉਸਦੇ ਗਿਰੋਹ ਦਾ ਨੈੱਟਵਰਕ ਯੂ.ਕੇ., ਯੂ.ਏ.ਈ. ਅਤੇ ਕੈਨੇਡਾ ਤੱਕ ਫੈਲਿਆ ਹੋਇਆ ਹੈ, ਜਿਸ ਨਾਲ ਇਹ ਇੱਕ ਅੰਤਰਰਾਸ਼ਟਰੀ ਅਪਰਾਧ ਚੁਣੌਤੀ ਬਣ ਗਿਆ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ ‘ਤੇ ਹਨ […]

ਕੈਨੇਡਾ ‘ਚ ਜਬਰੀ ਵਸੂਲੀ ਦੀਆਂ ਕਾਲਾਂ ਕਾਰਨ ਪੰਜਾਬੀ ਕਾਰੋਬਾਰੀਆਂ ‘ਚ ਫੈਲੀ ਦਹਿਸ਼ਤ

ਟੋਰਾਂਟੋ, 23 ਜੂਨ (ਪੰਜਾਬ ਮੇਲ)- ਕੈਨੇਡਾ ‘ਚ ਵੱਡੀ ਗਿਣਤੀ ‘ਚ ਪੰਜਾਬੀ ਭਾਈਚਾਰੇ ਦੇ ਲੋਕ ਰਹਿੰਦੇ ਹਨ। ਮੌਜੂਦਾ ਸਮੇਂ ਪੰਜਾਬੀ ਭਾਈਚਾਰੇ ਦੇ ਕਾਰੋਬਾਰੀ ਵੱਡੀ ਪਰੇਸ਼ਾਨੀ ਵਿਚ ਹਨ। ਇਨ੍ਹਾਂ ਕਾਰੋਬੀਆਂ ਤੋਂ ਜ਼ਬਰਦਸਤੀ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ। ਗਿਰੋਹ ਦੇ ਮੈਂਬਰ ਫੋਨ ‘ਤੇ ਪੈਸਿਆਂ ਦੀ ਮੰਗ ਕਰ ਰਹੇ ਹਨ ਅਤੇ ਅਜਿਹਾ ਨਾ ਕਰਨ ‘ਤੇ ਜਾਨੋਂ ਮਾਰਨ […]

ਇਰਾਨ ਕੋਲ ਅਮਰੀਕੀ ਹਮਲਿਆਂ ਦਾ ਜਵਾਬ ਦੇਣ ਲਈ ਸਾਰੇ ਬਦਲ ਮੌਜੂਦ: ਇਰਾਨੀ ਵਿਦੇਸ਼ ਮੰਤਰੀ

ਦੁਬਈ, 22 ਜੂਨ (ਪੰਜਾਬ ਮੇਲ)- ਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਨੇ ਅੱਜ ਕਿਹਾ ਕਿ ਅਮਰੀਕਾ ਨੇ ਪ੍ਰਮਾਣੂ ਟਿਕਾਣਿਆਂ ’ਤੇ ਹਮਲੇ ਕਰਕੇ ਇਰਾਨ ਖਿਲਾਫ਼ ਖਤਰਨਾਕ ਜੰਗ ਛੇੜ ਦਿੱਤੀ ਹੈ। ਅਰਾਗਚੀ ਨੇ ਕਿਹਾ ਕਿ ਤਹਿਰਾਨ ਕੋਲ ਅਮਰੀਕੀ ਹਮਲਿਆਂ ਦਾ ਜਵਾਬ ਦੇਣ ਲਈ ਸਾਰੇ ‘ਬਦਲ’ ਸੁਰੱਖਿਅਤ ਹਨ। ਮੰਤਰਾਲੇ ਨੇ ਐਤਵਾਰ ਸਵੇਰ ਨੂੰ ਜਾਰੀ ਇਕ ਪੋਸਟ ਵਿਚ ਕਿਹਾ, […]

ਇਰਾਨ ਵੱਲੋੋਂ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਦੀ ਹੰਗਾਮੀ ਬੈਠਕ ਸੱਦਣ ਦੀ ਮੰਗ

ਵਾਸ਼ਿੰਗਟਨ, 22 ਜੂਨ (ਪੰਜਾਬ ਮੇਲ)- ਅਮਰੀਕਾ ਵੱਲੋਂ ਇਰਾਨ ਦੇ ਪ੍ਰਮਾਣੂ ਟਿਕਾਣਿਆਂ ’ਤੇ ਹਮਲੇ ਮਗਰੋਂ ਸੰਯੁਕਤ ਰਾਸ਼ਟਰ ਵਿਚ ਇਰਾਨ ਦੇ ਰਾਜਦੂਤ ਨੇ ਯੂਐੱਨ ਸਲਾਮਤੀ ਕੌਂਸਲ ਦੀ ਹੰਗਾਮੀ ਮੀਟਿੰਗ ਸੱਦਣ ਦੀ ਮੰਗ ਕੀਤੀ ਹੈ। ਰਾਜਦੂਤ ਨੇ ਇਰਾਨ ਖਿਲਾਫ਼ ਅਮਰੀਕੀ ਹਮਲਿਆਂ ਨੂੰ ‘ਘਿਣੌਨੀ ਕਾਰਵਾਈ ਤੇ ਤਾਕਤ ਦੀ ਦੁਰਵਰਤੋਂ’ ਕਰਾਰ ਦਿੱਤਾ। ਰਾਜਦੂਤ ਆਮਿਰ ਸਈਦ ਇਰਾਵਾਨੀ ਨੇ ਕਿਹਾ ਕਿ ਸੰਯੁਕਤ […]

ਇਜ਼ਰਾਈਲ-ਇਰਾਨ ਜੰਗ ’ਚ ਕੁੱਦਿਆ America; ਤਿੰਨ ਪ੍ਰਮਾਣੂ ਟਿਕਾਣਿਆਂ ’ਤੇ ਹਮਲੇ

ਵਾਸ਼ਿੰਗਟਨ, 22 ਜੂਨ (ਪੰਜਾਬ ਮੇਲ)-  ਅਮਰੀਕੀ ਫੌਜ ਨੇ ਐਤਵਾਰ ਵੱਡੇ ਤੜਕੇ ਇਰਾਨ ਦੇ ਤਿੰਨ ਪ੍ਰਮਾਣੂ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਅਮਰੀਕਾ ਇਨ੍ਹਾਂ ਹਮਲਿਆਂ ਨਾਲ ਇਜ਼ਰਾਈਲ ਵੱਲੋਂ ਇਰਾਨ ਦੇ ਪ੍ਰਮਾਣੂ ਪ੍ਰੋਗਰਾਮ ਖ਼ਿਲਾਫ਼ ਵਿੱਢੀ ਲੜਾਈ ਵਿਚ ਸਿੱਧੇ ਤੌਰ ’ਤੇ ਸ਼ਾਮਲ ਹੋ ਗਿਆ ਹੈ। ਅਮਰੀਕਾ ਨੇ ਹਮਲੇ ਲਈ B6 ਬੰਕਰ ਬਸਟਰ ਬੰਬਾਂ ਤੇ ਕਰੂਜ਼ ਮਿਜ਼ਾਈਲਾਂ ਦੀ ਵਰਤੋਂ ਕੀਤੀ।  […]

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਨੂੰ

ਨਵੀਂ ਦਿੱਲੀ, 22 ਜੂਨ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਜੂਨ ਨੂੰ ਹੋਣਗੀਆਂ। ਇਹ ਜਾਣਕਾਰੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅੱਜ ਦਿੱਤੀ। ਉਨ੍ਹਾਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਡਾਇਰੈਕਟਰ ਗੁਰਦੁਆਰਾ ਚੋਣਾਂ ਵੱਲੋਂ ਦਿੱਲੀ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਐੱਮ.ਐੱਲ.ਏ. ਦੀ ਹਾਜ਼ਰੀ ‘ਚ 320 ਲੋੜਵੰਦਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਜਗਦੀਪ ਸਿੰਘ ਬਰਾੜ ਐੱਮ.ਐੱਲ.ਏ. ਹਲਕਾ ਸ੍ਰੀ ਮੁਕਤਸਰ ਸਾਹਿਬ ਅਤੇ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ […]

ਬਜ਼ੁਰਗਾਂ ਨਾਲ ਧੋਖਾਧੜੀ ਮਾਮਲੇ ‘ਚ ਭਾਰਤੀ ਵਿਦਿਆਰਥੀ ਨੂੰ 5 ਸਾਲ ਤੋਂ ਵਧ ਕੈਦ

ਸੈਕਰਾਮੈਂਟੋ, 21 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਬਜ਼ੁਰਗਾਂ ਨਾਲ ਲੱਖਾਂ ਡਾਲਰਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਆਸਟਿਨ, ਟੈਕਸਾਸ ਵਿਚ ਇਕ ਭਾਰਤੀ ਵਿਦਿਆਰਥੀ ਨੂੰ 5 ਸਾਲ ਤੋਂ ਵਧ ਕੈਦ ਦੀ ਸਜ਼ਾ ਸੁਣਾਏ ਜਾਣ ਦੀ ਖਬਰ ਹੈ। ਅਦਾਲਤੀ ਦਸਤਾਵੇਜ਼ਾਂ ਅਨੁਸਾਰ ਕਿਸ਼ਨ ਰਜੇਸ਼ ਕੁਮਾਰ ਪਟੇਲ ਨੇ ਭੇਸ ਬਦਲ ਕੇ ਆਨਲਾਈਨ ਤਕਰੀਬਨ 27 ਲੱਖ ਡਾਲਰ ਦਾ ਘੁਟਾਲਾ ਕੀਤਾ। […]

ਭਾਰਤੀ ਮੂਲ ਦੀ ਗਾਜ਼ਲਾ ਹਾਸ਼ਮੀ ਨੇ ਲੈਫਟੀਨੈਂਟ ਗਵਰਨਰ ਦੀ ਨਾਮਜ਼ਦਗੀ ਚੋਣ ਜਿੱਤੀ

ਸੈਕਰਾਮੈਂਟੋ, 21 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਭਾਰਤੀ ਮੂਲ ਦੀ ਸਟੇਟ ਸੈਨਟ ਮੈਂਬਰ ਗਾਜ਼ਲਾ ਹਾਸ਼ਮੀ ਨੇ ਰਿਚਮੰਡ, ਵਰਜੀਨੀਆ ਦੇ ਲੈਫਟੀਨੈਂਟ ਗਵਰਨਰ ਵਜੋਂ ਡੈਮੋਕਰੈਟਿਕ ਉਮੀਦਵਾਰ ਵਜੋਂ ਨਾਮਜ਼ਦਗੀ ਚੋਣ ਜਿੱਤ ਲਈ ਹੈ। 60 ਸਾਲਾ ਵਿਧਾਇਕਾ ਪਹਿਲੀ ਸਾਊਥ ਏਸ਼ੀਅਨ ਮੁਸਲਮਾਨ ਔਰਤ ਹੈ, ਜੋ ਲੈਫਟੀਨੈਂਟ ਗਵਰਨਰ ਦੇ ਅਹੁਦੇ ਲਈ ਨਾਮਜ਼ਦ ਹੋਈ ਹੈ। ਉਹ 2019 ਵਿਚ ਵਿਰਜੀਨੀਆ ਦੀ ਸੈਨੇਟ ਲਈ […]