ਪਾਕਿਸਤਾਨ ਵੱਲੋਂ ਟਰੰਪ ਨੋਬੇਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ
ਇਸਲਾਮਾਬਾਦ, 21 ਜੂਨ (ਪੰਜਾਬ ਮੇਲ)- ਪਾਕਿਸਤਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇੱਕ ਪੋਸਟ ਵਿਚ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਹਾਲ ਹੀ ‘ਚ ਆਏ ਭਾਰਤ-ਪਾਕਿਸਤਾਨ ਸੰਕਟ ਦੌਰਾਨ ਉਨ੍ਹਾਂ ਦੇ ਫ਼ੈਸਲਾਕੁਨ ਸਫ਼ਾਰਤੀ ਦਖ਼ਲ ਅਤੇ ਮੁੱਖ ਅਗਵਾਈ ਦੇ ਸਨਮਾਨ ਵਜੋਂ 2026 ਦਾ ਨੋਬੇਲ ਸ਼ਾਂਤੀ ਪੁਰਸਕਾਰ ਮਿਲਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਟਰੰਪ ਨੇ ਵਾਰ-ਵਾਰ ਇਹ […]