ਨਾਸਾ ਦਾ ਐਕਸੀਓਮ-4 ਮਿਸ਼ਨ 6ਵੀਂ ਵਾਰ ਮੁਲਤਵੀ
ਭਾਰਤੀ ਸ਼ੁਭਾਂਸ਼ੂ ਸ਼ੁਕਲਾ ਦੀ ਪੁਲਾੜ ਯਾਤਰਾ ‘ਤੇ ਅਸਰ ਨਵੀਂ ਦਿੱਲੀ, 20 ਜੂਨ (ਪੰਜਾਬ ਮੇਲ)- ਨਾਸਾ ਨੇ 22 ਜੂਨ ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ਆਈ.ਐੱਸ.ਐੱਸ.) ਲਈ ਐਕਸੀਓਮ-4 ਮਿਸ਼ਨ ਦੀ ਲਾਂਚਿੰਗ ਇੱਕ ਵਾਰ ਫੇਰ ਮੁਲਤਵੀ ਕਰ ਦਿੱਤੀ ਹੈ। ਇਸ ਮਿਸ਼ਨ ਵਿੱਚ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਸਮੇਤ ਤਿੰਨ ਹੋਰ ਪੁਲਾੜ ਯਾਤਰੀਆਂ ਨੇ ਜਾਣਾ ਸੀ। ਨਾਸਾ ਨੇ ਕਿਹਾ ਹੈ […]