ਸ਼੍ਰੋਮਣੀ ਕਮੇਟੀ ਵੱਲੋਂ 10 ਅਪ੍ਰੈਲ ਨੂੰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਦੀ ਤਿਆਰੀ!
ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਮੇਲ)- ਖ਼ਾਲਸਾ ਸਾਜਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਵਾਸਤੇ ਸਿੱਖ ਸ਼ਰਧਾਲੂਆਂ ਦਾ ਜਥਾ 10 ਅਪ੍ਰੈਲ ਨੂੰ ਪਾਕਿਸਤਾਨ ਭੇਜਣ ਦੀ ਤਿਆਰੀ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ ਮਨਾਉਣ ਉਪਰੰਤ ਇਹ ਸ਼ਰਧਾਲੂ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰ ਕੇ 19 ਅਪ੍ਰੈਲ ਨੂੰ ਵਾਪਸ […]