ਅਮਰੀਕਾ ‘ਚ ਗੈਰ-ਅਮਰੀਕੀ ਨਾਗਰਿਕਾਂ ਅਤੇ ਗ੍ਰੀਨ ਕਾਰਡ ਧਾਰਕਾਂ ਲਈ ਨਵੇਂ ਹੁਕਮ ਜਾਰੀ
ਸੀ.ਬੀ.ਪੀ. ਵੱਲੋਂ ਸਾਰਿਆਂ ਨੂੰ ਆਪਣੇ ਰਜਿਸਟ੍ਰੇਸ਼ਨ ਦਸਤਾਵੇਜ਼ ਆਪਣੇ ਕੋਲ ਰੱਖਣ ਦਾ ਕੀਤਾ ਹੁਕਮ ਵਾਸ਼ਿੰਗਟਨ, 26 ਜੁਲਾਈ (ਰਾਜ ਗੋਗਨਾ/ਪੰਜਾਬ ਮੇਲ)- ਜਦੋਂ ਤੋਂ ਰਾਸ਼ਟਰਪਤੀ ਡੋਨਾਲਡ ਟਰੰਪ ਸੱਤਾ ਵਿਚ ਆਏ ਹਨ, ਉਨ੍ਹਾਂ ਨੇ ਸਾਰਿਆਂ ‘ਤੇ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਖ਼ਾਸ ਕਰਕੇ ਉਨ੍ਹਾਂ ‘ਤੇ ਜੋ ਅਮਰੀਕੀ ਨਾਗਰਿਕ ਨਹੀਂ ਹਨ ਪਰ ਅਮਰੀਕਾ ਵਿਚ ਕਾਨੂੰਨੀ ਤੌਰ ‘ਤੇ ਰਹਿ ਰਹੇ […]