ਅਪਰਾਧਿਕ ਮਾਮਲਾ ਪੈਂਡਿੰਗ ਹੋਣ ‘ਤੇ ਪਾਸਪੋਰਟ ਸਹੂਲਤ ਤੋਂ ਨਹੀਂ ਕੀਤਾ ਜਾ ਸਕਦਾ ਇਨਕਾਰ : ਹਾਈਕੋਰਟ
ਚੰਡੀਗੜ੍ਹ, 28 ਮਈ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਸਿਰਫ਼ ਅਪਰਾਧਿਕ ਮਾਮਲਾ ਪੈਂਡਿੰਗ ਹੋਣ ਦੇ ਆਧਾਰ ‘ਤੇ ਕਿਸੇ ਵਿਅਕਤੀ ਨੂੰ ਪਾਸਪੋਰਟ ਸਹੂਲਤ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਵੱਖ-ਵੱਖ ਫ਼ੈਸਲਿਆਂ ਦਾ ਜ਼ਿਕਰ ਕਰਦੇ ਹੋਏ ਜਸਟਿਸ ਹਰਸ਼ ਬੰਗਰ ਨੇ ਆਪਣੇ ਹੁਕਮ ‘ਚ ਕਿਹਾ ਕਿ ਸਿਰਫ਼ ਅਪਰਾਧਿਕ ਮਾਮਲਾ ਪੈਂਡਿੰਗ ਹੋਣਾ ਕਿਸੇ ਬਿਨੈਕਾਰ […]