ਅਮਰੀਕਾ ਨੇ 20 ਲੱਖ ਤੋਂ ਵੱਧ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਦਾ ਰਸਤਾ ਦਿਖਾਇਆ
ਵਾਸ਼ਿੰਗਟਨ ਡੀ.ਸੀ., 24 ਸਤੰਬਰ (ਪੰਜਾਬ ਮੇਲ)- ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਹੁਦਾ ਸੰਭਾਲਣ ਤੋਂ ਬਾਅਦ ਸੰਯੁਕਤ ਰਾਜ ਅਮਰੀਕਾ ਵਿਚ ਰਹਿ ਰਹੇ 20 ਲੱਖ ਤੋਂ ਵੱਧ ਗੈਰ ਕਾਨੂੰਨੀ ਪ੍ਰਵਾਸੀਆਂ ਨੇ ਸਵੈ-ਇੱਛਾ ਨਾਲ ਦੇਸ਼ ਨਿਕਾਲੇ ਦੀ ਚੋਣ ਕੀਤੀ ਹੈ ਜਾਂ ਉਨ੍ਹਾਂ ਨੂੰ ਇਥੋਂ ਜ਼ਬਰਦਸਤੀ ਹਟਾ ਦਿੱਤਾ ਗਿਆ ਹੈ। ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ ਨੇ ਮੰਗਲਵਾਰ ਸਵੇਰੇ ਐਲਾਨ ਕੀਤਾ […]