ਅਕਾਲੀ ਦਲ ਨੇ ਤਰਨ ਤਾਰਨ ਜ਼ਿਮਨੀ ਚੋਣ ਲਈ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨਿਆ
ਤਰਨ ਤਾਰਨ, 21 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ। ਸੁਖਬੀਰ ਨੇ ਇਹ ਐਲਾਨ ਪਾਰਟੀ ਦੇ ਪਹਿਲੇ ਪ੍ਰਧਾਨ ਸਰਮੁੱਖ ਸਿੰਘ ਝਬਾਲ ਦੇ ਜੱਦੀ ਪਿੰਡ ਝਬਾਲ ਦੀ ਦਾਣਾ ਮੰਡੀ ‘ਚ ਕੀਤੇ ਗਏ ਇਕੱਠ ਨੂੰ […]