ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਠਾਣਮਾਜਰਾ ਖ਼ਿਲਾਫ਼ ਦਰਜ ਐੱਫ.ਆਈ.ਆਰ. ਬਾਰੇ ਪੁੱਛਿਆ
-ਪਠਾਣਮਾਜਰਾ ਦੀ ਪਤਨੀ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਆਪਣੇ ਤੇ ਪਰਿਵਾਰ ਦੀ ਸੁਰੱਖਿਆ ਬਾਰੇ ਕੀਤੀ ਅਪੀਲ ਚੰਡੀਗੜ੍ਹ, 24 ਸਤੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਆਪਣੇ ਤੇ ਪਰਿਵਾਰ ਦੀ ਸੁਰੱਖਿਆ ਬਾਰੇ ਅਪੀਲ ਕੀਤੀ ਹੈ। ਉਨ੍ਹਾਂ […]