ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਸਬੰਧੀ ਇਸ਼ਤਿਹਾਰ ‘ਚ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਨਾਲ ਛੇੜਛਾੜ ਸਿੱਖ ਭਾਵਨਾਵਾਂ ਨਾਲ ਖਿਲਵਾੜ : ਐਡਵੋਕੇਟ ਧਾਮੀ
ਅੰਮ੍ਰਿਤਸਰ, 24 ਮਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਬਾਰੇ ਸੁਝਾਅ ਲੈਣ ਲਈ ਜਾਰੀ ਕੀਤੇ ਗਏ ਇਸ਼ਤਿਹਾਰ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਵਰਤੀ ਗਈ ਤਸਵੀਰ ਨੂੰ ਕੰਪਿਊਟਰ ਤਕਨੀਕ ਨਾਲ ਵਿਗਾੜਨ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਦੀ ਇਹ ਹਰਕਤ ਸਿੱਖ ਭਾਵਨਾਵਾਂ ਨਾਲ […]