ਟਰੰਪ ਪ੍ਰਸ਼ਾਸਨ ਵੱਲੋਂ 10 ਰਾਜਾਂ ਦੀਆਂ ਇਮੀਗ੍ਰੇਸ਼ਨ ਅਦਾਲਤਾਂ ਦੇ 17 ਜੱਜ ਬਰਖ਼ਾਸਤ
-ਜੱਜਾਂ ਦੀ ਨੁਮਾਇੰਦਗੀ ਕਰਨ ਵਾਲੇ ਸੰਗਠਨ ਵੱਲੋਂ ਕਾਰਵਾਈ ਦੀ ਆਲੋਚਨਾ ਵਾਸ਼ਿੰਗਟਨ, 17 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵੱਲੋਂ ਪਰਵਾਸੀਆਂ ਨੂੰ ਵੱਡੇ ਪੱਧਰ ‘ਤੇ ਕੱਢਣ ਦੀ ਪ੍ਰਕਿਰਿਆ ਤੇਜ਼ ਕੀਤੇ ਜਾਣ ਵਿਚਾਲੇ 10 ਰਾਜਾਂ ਦੀਆਂ ਇਮੀਗ੍ਰੇਸ਼ਨ ਅਦਾਲਤਾਂ ਦੇ 17 ਜੱਜਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਇਨ੍ਹਾਂ ਜੱਜਾਂ ਦੀ ਨੁਮਾਇੰਦਗੀ ਕਰਨ ਵਾਲੇ […]