ਅਮਰੀਕੀ ਸੂਬੇ ਅਲਾਸਕਾ ਵਿੱਚ 7.2 ਦੀ ਤੀਬਰਤਾ ਨਾਲ ਆਇਆ ਭੂਚਾਲ

ਅਲਾਸਕਾ, 17 ਜੁਲਾਈ  (ਪੰਜਾਬ ਮੇਲ)-  ਅਮਰੀਕੀ ਸੂਬੇ ਅਲਾਸਕਾ ਵਿੱਚ ਵੀਰਵਾਰ ਸਵੇਰੇ 2 ਵਜੇ ਦੇ ਕਰੀਬ (ਭਾਰਤੀ ਸਮੇਂ ਅਨੁਸਾਰ) ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 7.3 ਸੀ। ਇਸ ਤੋਂ ਬਾਅਦ, ਸੂਬੇ ਦੇ ਤੱਟਵਰਤੀ ਖੇਤਰਾਂ ਵਿੱਚ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਹਾਲਾਂਕਿ, ਕੁਝ ਘੰਟਿਆਂ ਬਾਅਦ ਇਸਨੂੰ ਵਾਪਸ ਲੈ ਲਿਆ […]

ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਅੰਗਹੀਣ ਵਿਅਕਤੀਆਂ ਦੀ ਕੀਤੀ ਦਿਲ ਖੋਲ੍ਹ ਕੇ ਮੱਦਦ 

ਸ਼੍ਰੀ ਮੁਕਤਸਰ ਸਾਹਿਬ, 17 ਜੁਲਾਈ  (ਪੰਜਾਬ ਮੇਲ)- ਗੈਰ ਸਿਆਸੀ ਅਤੇ ਸਵੈ ਵਿੱਤੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਅਪਣੀ ਕੁੱਲ ਆਮਦਨ ਵਿੱਚੋਂ 98% ਲੋਕ ਭਲਾਈ ਲਈ ਖਰਚ ਕੀਤੇ ਜਾ ਰਹੇ ਹਨ ਇਸ ਲੜੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ […]

ਅਮਰੀਕਾ ਵੀਜ਼ਾ ਬੁਲੇਟਿਨ; ਪਰਿਵਾਰਕ ਸਪਾਂਸਰਡ ਵੀਜ਼ਾ ਅਰਜ਼ੀਆਂ ਦੇ ਨਿਪਟਾਰੇ ‘ਚ ਹੋਈ ਮਾਮੂਲੀ ਹਿਲਜੁੱਲ

ਵਾਸ਼ਿੰਗਟਨ ਡੀ.ਸੀ., 16 ਜੁਲਾਈ (ਪੰਜਾਬ ਮੇਲ)- ਯੂ.ਐੱਸ. ਡਿਪਾਰਟਮੈਂਟ ਆਫ ਸਟੇਟ ਵੱਲੋਂ ਅਗਸਤ 2025 ਦਾ ਵੀਜ਼ਾ ਬੁਲੇਟਿਨ ਜਾਰੀ ਕਰ ਦਿੱਤਾ ਗਿਆ ਹੈ। ਇਸ ਮਹੀਨੇ ਮਾਮੂਲੀ ਜਿਹੀ ਹਿਲਜੁਲ ਦੇਖਣ ਨੂੰ ਮਿਲੀ ਹੈ। ਫਾਈਨਲ ਐਕਸ਼ਨ ਡੇਟ ਵਿਚ F-1 ਕੈਟਾਗਰੀ ‘ਚ ਆਉਂਦੇ ਅਮਰੀਕਨ ਸਿਟੀਜ਼ਨ ਦੇ 21 ਸਾਲ ਤੋਂ ਘੱਟ ਉਮਰ ਦੇ ਅਣਵਿਆਹੇ ਬੱਚੇ, ਉਨ੍ਹਾਂ ਦੀ ਸਮਾਂ ਸੂਚੀ 15 ਜੁਲਾਈ, […]

ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ-ਰੋਕੂ ਬਿਲ ਸਿਲੈਕਟ ਕਮੇਟੀ ਕੋਲ ਭੇਜਣ ਦਾ ਫ਼ੈਸਲਾ

ਚੰਡੀਗੜ੍ਹ, 16 ਜੁਲਾਈ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਸਦਨ ਨੇ ਬੇਅਦਬੀ ਖ਼ਿਲਾਫ਼ ਬਿੱਲ ਵਿਧਾਨ ਸਭਾ ਦੀ ਸਿਲੈਕਟ ਕਮੇਟੀ ਹਵਾਲੇ ਕਰਨ ਦਾ ਫ਼ੈਸਲਾ ਕੀਤਾ, ਤਾਂ ਜੋ ਕਾਨੂੰਨ ਬਣਾਉਣ ਤੋਂ ਪਹਿਲਾਂ ਪ੍ਰਸਤਾਵਿਤ ਬਿੱਲ ‘ਤੇ ਲੋਕਾਂ ਦੀ ਰਾਇ ਲਈ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸਦਨ ‘ਚ ‘ਪੰਜਾਬ ਪਵਿੱਤਰ […]

ਡੰਕੀ ਰੂਟ ਮਾਮਲਾ: ਈ.ਡੀ. ਦੇ ਛਾਪਿਆਂ ਦੌਰਾਨ ਫ਼ਰਜ਼ੀ ਦਸਤਾਵੇਜ਼ ਬਰਾਮਦ

ਜਲੰਧਰ, 16 ਜੁਲਾਈ (ਪੰਜਾਬ ਮੇਲ)- ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਗ਼ੈਰਕਾਨੂੰਨੀ ‘ਡੰਕੀ ਰੂਟ’ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦਿਆਂ ਪੰਜਾਬ ਤੇ ਹਰਿਆਣਾ ਦੇ ਕਈ ਸ਼ਹਿਰਾਂ ‘ਚ ਮਾਰੇ ਛਾਪਿਆਂ ਦੌਰਾਨ ਵੱਡੀ ਮਾਤਰਾ ‘ਚ ਫ਼ਰਜ਼ੀ ਦਸਤਾਵੇਜ਼, ਕਈ ਦੇਸ਼ਾਂ ਦੀਆਂ ਜਾਅਲੀ ਮੋਹਰਾਂ, ਵੀਜ਼ਾ ਟੈਂਪਲੇਟ ਅਤੇ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਹੈ। ਈ.ਡੀ. ਨੇ ਪੰਜਾਬ ਦੇ ਮਾਨਸਾ ਅਤੇ ਹਰਿਆਣਾ ਦੇ ਕੁਰੂਕਸ਼ੇਤਰ ਤੇ ਕਰਨਾਲ […]

ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ ਦੋਸ਼ੀ ਗ੍ਰਿਫ਼ਤਾਰ

– ਹਾਦਸੇ ‘ਚ ਵਰਤੀ ਗਈ ਫਾਰਚੂਨਰ ਗੱਡੀ ਵੀ ਬਰਾਮਦ – ਪੁਲਿਸ ਨੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਕੀਤੀ ਦੋਸ਼ੀ ਦੀ ਭਾਲ – 8 ਦਿਨ ਪਹਿਲਾਂ ਹੀ ਦੋਸ਼ੀ ਕੈਨੇਡਾ ਤੋਂ ਆਇਆ ਸੀ ਵਾਪਸ ਜਲੰਧਰ, 16 ਜੁਲਾਈ (ਪੰਜਾਬ ਮੇਲ)- ਪੁਲਿਸ ਨੇ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਵਿਅਕਤੀ ਨੂੰ ਫਾਰਚੂਨਰ ਗੱਡੀ ਸਣੇ ਕਾਬੂ ਕਰ ਲਿਆ […]

ਲਾਸ ਏਂਜਲਸ ‘ਚ ਨੈਸ਼ਨਲ ਗਾਰਡ ਸੈਨਿਕਾਂ ਦੀ ਗਿਣਤੀ ਅੱਧੀ ਕਰਨ ਦਾ ਫੈਸਲਾ

-ਜੂਨ ਦੀ ਸ਼ੁਰੂਆਤ ਤੋਂ ਲਗਭਗ 4,000 ਨੈਸ਼ਨਲ ਗਾਰਡ ਸੈਨਿਕ ਅਤੇ 700 ਮਰੀਨ ਕੀਤੇ ਗਏ ਤਾਇਨਾਤ ਲਾਸ ਏਂਜਲਸ, 16 ਜੁਲਾਈ (ਪੰਜਾਬ ਮੇਲ)- ਅਮਰੀਕੀ ਰੱਖਿਆ ਮੰਤਰਾਲੇ ਦੇ ਮੁੱਖ ਦਫਤਰ ਪੈਂਟਾਗਨ ਨੇ ਐਲਾਨ ਕੀਤਾ ਹੈ ਕਿ ਟਰੰਪ ਪ੍ਰਸ਼ਾਸਨ ਦੀਆਂ ਇਮੀਗ੍ਰੇਸ਼ਨ ਨੀਤੀਆਂ ਖ਼ਿਲਾਫ਼ ਪ੍ਰਦਰਸ਼ਨਾਂ ਨੂੰ ਕੰਟਰੋਲ ਕਰਨ ਲਈ ਲਾਸ ਏਂਜਲਸ ਵਿਚ ਤਾਇਨਾਤ 2,000 ਨੈਸ਼ਨਲ ਗਾਰਡ ਸੈਨਿਕਾਂ ਨੂੰ ਵਾਪਸ ਬੁਲਾਇਆ […]

ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਫਾਂਸੀ ਦੀ ਸਜ਼ਾ ਮੁਲਤਵੀ

– ਭਾਰਤ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਰੁਕੀ ਕਾਰਵਾਈ – ਭਾਰਤ ਵੱਲੋਂ ਸ਼ੁਰੂ ਤੋਂ ਹੀ ਕੀਤੀ ਜਾ ਰਹੀ ਹੈ ਹਰ ਸੰਭਵ ਮਦਦ ਨਵੀਂ ਦਿੱਲੀ, 16 ਜੁਲਾਈ (ਪੰਜਾਬ ਮੇਲ)- ਸਰਕਾਰੀ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਯਮਨ ਵਿਚ ਸਜ਼ਾ-ਏ-ਮੌਤ ਦਾ ਸਾਹਮਣਾ ਕਰ ਰਹੀ ਭਾਰਤੀ ਨਰਸ ਕੇਰਲ ਦੀ ਨਿਮਿਸ਼ਾ ਪ੍ਰਿਆ ਦੀ ਫਾਂਸੀ ਦੀ ਕਾਰਵਾਈ ਯਮਨ ਦੇ ਅਧਿਕਾਰੀਆਂ ਨੇ […]

ਅਮਰੀਕੀ-ਭਾਰਤੀ ਸਮਾਜ ਸੇਵੀ ਬਹਾਦਰ ਸਿੰਘ ਸੈਲਮ (ਦਾਨ ਪੁੰਨ) ਅਚੀਵਰ ਐਵਾਰਡਜ-2025 ਨਾਲ ਸਨਮਾਨਿਤ

ਨਿਊਯਾਰਕ, 16 ਜੁਲਾਈ (ਰਾਜ ਗੋਗਨਾ/ਪੰਜਾਬ ਮੇਲ)- ਬੀਤੇ ਦਿਨੀਂ ਮੀਡੀਆ ਫੈਡਰੇਸ਼ਨ ਆਫ਼ ਇੰਡੀਆ ਤੇ ਪਬਲਿਕ ਰਿਲੇਸ਼ਨਜ ਕੌਂਸਲ ਆਫ਼ ਇੰਡੀਆ ਵੱਲੋਂ ਚੰਡੀਗੜ੍ਹ ਵਿਖੇ ਕਰਵਾਈ ਗਈ 6ਵੀਂ ਐਂਟਰਪ੍ਰਨਿਊਰ ਐਂਡ ਅਚੀਵਰ ਐਵਾਰਡਜ਼-2025 ਜਿਸ ਵਿਚ ਵੱਖ-ਵੱਖ ਖੇਤਰਾਂ ਤੋਂਂ 31 ਨਾਮਵਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਉੱਥੇ ਹੀ ਅਮਰੀਕਾ ਦੇ ਓਰੇਗਨ ਸੂਬੇ ਦੇ ਸ਼ਹਿਰ ਸੈਲਮ ‘ਚ ਵੱਸਦੇ ਅਮਰੀਕੀ-ਭਾਰਤੀ ਸਮਾਜ ਸੇਵੀ ਅਤੇ […]

ਡਾ. ਨਿਰਮਲ ਜੌੜਾ ਦਾ ਸਕਾਟਲੈਂਡ ‘ਚ ਪੰਜ ਦਰਿਆ ਅਖ਼ਬਾਰ ਵੱਲੋਂ ਹੋਵੇਗਾ ਗੋਲਡ ਮੈਡਲ ਨਾਲ ਸਨਮਾਨ

-ਗਲਾਸਗੋ ਵਿਖੇ 24 ਜੁਲਾਈ ਨੂੰ ਹੋਵੇਗਾ ਸਨਮਾਨ ਤੇ ਰੂਬਰੂ ਸਮਾਗਮ ਗਲਾਸਗੋ, 16 ਜੁਲਾਈ (ਮਨਦੀਪ ਖੁਰਮੀ ਹਿੰਮਤਪੁਰਾ/ਪੰਜਾਬ ਮੇਲ)- ਵਿਸ਼ਵ ਪ੍ਰਸਿੱਧ ਰੰਗਮੰਚ ਨਿਰਦੇਸ਼ਕ, ਵਿਅੰਗਕਾਰ, ਉੱਘੇ ਰੰਗਕਰਮੀ, ਨੌਜਵਾਨਾਂ ਲਈ ਪ੍ਰੇਰਨਾਦਾਇਕ ਸ਼ਖਸੀਅਤ ਡਾ: ਨਿਰਮਲ ਜੌੜਾ ਦਾ ਗਲਾਸਗੋ ਵਿਖੇ ਗੋਲਡ ਮੈਡਲ ਨਾਲ ਸਨਮਾਨ ਅਤੇ ਰੂਬਰੂ ਸਮਾਗਮ ਕਰਵਾਇਆ ਜਾ ਰਿਹਾ ਹੈ। ਪੰਜ ਦਰਿਆ ਅਖ਼ਬਾਰ ਟੀਮ ਵੱਲੋਂ 24 ਜੁਲਾਈ 2025 ਨੂੰ ਸੈਂਟਰਲ […]