ਪੰਜਾਬ ਨੇ ਐੱਸ.ਵਾਈ.ਐੱਲ. ਮੁੱਦੇ ‘ਤੇ ਗੇਂਦ ਮੁੜ ਕੇਂਦਰ ਦੇ ਪਾਲੇ ‘ਚ ਸੁੱਟੀ
-ਸੁਖਾਵੇਂ ਮਾਹੌਲ ‘ਚ ਹੋਈ ਪੰਜਾਬ ਤੇ ਹਰਿਆਣਾ ਵਿਚਾਲੇ ਮੀਟਿੰਗ – ਮੁੱਖ ਮੰਤਰੀ ਪੰਜਾਬ ਨੇ ਚਨਾਬ ਦੇ ਪਾਣੀ ਦਾ ਮੋੜਾ ਪੰਜਾਬ ਦੇ ਡੈਮਾਂ ਵੱਲ ਕਰਨ ਦੀ ਰੱਖੀ ਤਜਵੀਜ਼ ਚੰਡੀਗੜ੍ਹ, 6 ਅਗਸਤ (ਪੰਜਾਬ ਮੇਲ)- ਕੇਂਦਰ ਸਰਕਾਰ ਦੀ ਅਗਵਾਈ ਹੇਠ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ‘ਤੇ ਪੰਜਾਬ-ਹਰਿਆਣਾ ‘ਚ ਪੰਜਵੇਂ ਗੇੜ ਦੀ ਹੋਈ ਦੁਵੱਲੀ ਵਾਰਤਾ ‘ਚ ਪੰਜਾਬ ਨੇ […]