ਅਮਰੀਕੀ ਕਾਨੂੰਨਾਂ ਦੀ ਪਾਲਣਾ ਨਾ ਕਰਨ ‘ਤੇ ਰੱਦ ਹੋ ਸਕਦੈ ਵੀਜ਼ਾ!
-ਅਮਰੀਕਾ ਵੱਲੋਂ ਨਵੀਂ ਐਡਵਾਇਜ਼ਰੀ ਜਾਰੀ ਨਵੀਂ ਦਿੱਲੀ, 16 ਜੁਲਾਈ (ਪੰਜਾਬ ਮੇਲ)- ਟਰੰਪ ਪ੍ਰਸ਼ਾਸਨ ਪ੍ਰਵਾਸੀਆਂ ਸੰਬੰਧੀ ਲਗਾਤਾਰ ਸਖ਼ਤ ਆਦੇਸ਼ ਜਾਰੀ ਕਰ ਰਿਹਾ ਹੈ। ਹੁਣ ਅਮਰੀਕਾ ਦਾ ਵੀਜ਼ਾ ਪ੍ਰਾਪਤ ਕਰਨਾ ਹੋਰ ਵੀ ਮੁਸ਼ਕਲ ਹੋ ਗਿਆ ਹੈ। ਇਸ ਸਬੰਧ ਵਿਚ, ਭਾਰਤ ਵਿਚ ਅਮਰੀਕੀ ਦੂਤਾਵਾਸ ਨੇ ਸਪੱਸ਼ਟ ਕੀਤਾ ਹੈ ਕਿ ਵੀਜ਼ਾ ਮਿਲਣ ਤੋਂ ਬਾਅਦ ਵੀ ਜਾਂਚ ਜਾਰੀ ਰਹਿੰਦੀ ਹੈ। […]