ਨਿੱਕੀ ਹੇਲੀ ਵੱਲੋਂ ਟਰੰਪ ਦੇ ਭਾਰਤ ‘ਤੇ ਭਾਰੀ ਟੈਰਿਫ ਦੇ ਪ੍ਰਸਤਾਵ ਦੀ ਸਖ਼ਤ ਆਲੋਚਨਾ
ਕਿਹਾ: ਭਾਰਤ ਵਰਗੇ ਮਜ਼ਬੂਤ ਸਹਿਯੋਗੀ ਨਾਲ ਰਿਸ਼ਤੇ ਨਾ ਵਿਗਾੜੋ…’ ਵਾਸ਼ਿੰਗਟਨ, 6 ਅਗਸਤ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਵਿਚ ਅਮਰੀਕਾ ਦੀ ਸਾਬਕਾ ਰਾਜਦੂਤ ਨਿੱਕੀ ਹੇਲੀ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸਤਾਵ ਦੀ ਸਖ਼ਤ ਆਲੋਚਨਾ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਭਾਰਤੀ ਸਾਮਾਨਾਂ ‘ਤੇ ਭਾਰੀ ਟੈਰਿਫ ਲਗਾਉਣ ਦੀ ਗੱਲ ਕੀਤੀ ਸੀ। ਹੇਲੀ ਨੇ ਚਿਤਾਵਨੀ ਦਿੱਤੀ ਕਿ ਇਹ ਕਦਮ […]