ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ 5 ਮੁਲਜ਼ਮ ਅਦਾਲਤ ‘ਚ ਹੋਏ ਪੇਸ਼
ਮਾਨਸਾ, 18 ਅਕਤੂਬਰ (ਪੰਜਾਬ ਮੇਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਅਦਾਲਤ ਦੇ ਹੁਕਮਾਂ ‘ਤੇ ਸ਼ੁੱਕਰਵਾਰ ਨੂੰ 5 ਮੁਲਜ਼ਮਾਂ ਨੂੰ ਸਰੀਰਕ ਤੌਰ ‘ਤੇ ਪੇਸ਼ ਕੀਤਾ ਗਿਆ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੇਸ਼ ਹੋ ਕੇ ਮੁਲਜ਼ਮਾਂ ਦੀ ਪਛਾਣ ਕੀਤੀ। ਅਦਾਲਤ ਨੇ ਇਸ ਮਾਮਲੇ ਵਿਚ ਅਗਲੀ ਪੇਸ਼ੀ 14 ਨਵੰਬਰ 2025 ਨੂੰ ਨਿਰਧਾਰਿਤ ਕੀਤੀ ਹੈ। […]