ਕੈਨੇਡਾ ‘ਚ ਬੱਚੇ ਨੂੰ ਅਗਵਾ ਕਰਨ ਦੇ ਦੋਸ਼ ਹੇਠ ਸਜ਼ਾ ਕੱਟ ਰਿਹਾ ਭਾਰਤੀ ਹੋ ਸਕਦੈ ਡਿਪੋਰਟ!
ਓਟਵਾ, 1 ਮਈ (ਪੰਜਾਬ ਮੇਲ)- ਕੈਨੇਡਾ ‘ਚ ਇੱਕ ਬੱਚੇ ਨੂੰ ਅਗਵਾ ਕਰਨ ਦੇ ਦੋਸ਼ ਹੇਠ 18 ਮਹੀਨਿਆਂ ਦੀ ਕੈਦ ਕੱਟ ਰਹੇ ਭਾਰਤੀ ਮੂਲ ਦੇ ਵਿਅਕਤੀ ਨੂੰ ਜੇਲ੍ਹ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਡਿਪੋਰਟ ਕੀਤੇ ਜਾਣ ਦੀ ਸੰਭਾਵਨਾ ਹੈ। ਖ਼ਬਰ ਮੁਤਾਬਕ, 37 ਸਾਲਾ ਮਨੋਜ ਗੋਵਿੰਦਬਾਲੂਨਿਕਮ ਨੂੰ 2023 ਵਿਚ ਥੈਸਾਲੋਨ ਵਿਚ ਇੱਕ ਬੱਚੇ ਨੂੰ ਅਗਵਾ ਕਰਨ […]