ਟਰੰਪ ਵੱਲੋਂ ਮੈਕਸਿਕੋ ਤੇ ਯੂਰਪੀਅਨ ਯੂਨੀਅਨ ‘ਤੇ 30 ਫੀਸਦੀ ਟੈਕਸ ਲਗਾਉਣ ਦਾ ਐਲਾਨ
-ਪਹਿਲੀ ਅਗਸਤ ਨੂੰ ਲਾਗੂ ਹੋਣਗੇ ਨਵੇਂ ਟੈਕਸ ਵਾਸ਼ਿੰਗਟਨ, 12 ਜੁਲਾਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਐਲਾਨ ਕੀਤਾ ਕਿ ਪਹਿਲੀ ਅਗਸਤ ਤੋਂ ਮੈਕਸਿਕੋ ਤੇ ਯੂਰਪੀਅਨ ਯੂਨੀਅਨ ਤੋਂ ਆਉਣ ਵਾਲੇ ਸਾਮਾਨ ‘ਤੇ ਅਮਰੀਕਾ 30% ਟੈਕਸ ਲਾਵੇਗਾ। ਡੋਨਾਲਡ ਟਰੰਪ ਨੇ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕਰ ਕੇ ਟੈਕਸ ਲਾਉਣ ਦੀ ਜਾਣਕਾਰੀ ਸਾਂਝੀ […]