ਪ੍ਰੋ. ਮੋਹਨ ਸਿੰਘ ਫਾਊਂਡੇਸ਼ਨ ਨੇ ਗ਼ਦਰੀ ਬਾਬਿਆਂ ਦੀ ਯਾਦ ਵਿਚ ਕਰਵਾਇਆ 29ਵਾਂ ਸ਼ਾਨਦਾਰ ਮੇਲਾ
ਸ਼ਹੀਦ ਮੇਵਾ ਸਿੰਘ ਦਾ ਅਦਾਲਤੀ ਰਿਕਾਰਡ ਦਰੁਸਤ ਕਰਨ ਅਤੇ 128 ਸਟਰੀਟ ਦਾ ਨਾਮ ਗੁਰੂ ਨਾਨਕ ਦੇਵ ਮਾਰਗ ਰੱਖਣ ਦਾ ਮਤਾ ਪਾਸ ਉੱਘੇ ਪੰਜਾਬੀ ਗਾਇਕਾਂ ਨੇ ਮੇਲੇ ਦੇ ਸ਼ੌਕੀਨਾਂ ਦਾ ਖੂਬ ਮਨੋਰੰਜਨ ਕੀਤਾ ਸਰੀ, 1 ਅਗਸਤ (ਹਰਦਮ ਮਾਨ/ਪੰਜਾਬ ਮੇਲ)-ਹਰ ਸਾਲ ਵਾਂਗ ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ (ਕੈਨੇਡਾ) ਵੱਲੋਂ ਸਰੀ ਦੇਕਰੀਕ ਪਾਰਕ ਵਿਚ 29ਵਾਂ ‘ਮੇਲਾ ਗ਼ਦਰੀ ਬਾਬਿਆਂ ਦਾ’ ਕਰਵਾਇਆ ਗਿਆ। ਮੇਲੇ ਦੌਰਾਨ ਪਾਸ […]