ਅਮਰੀਕੀ ਕੋਰਟ ਵੱਲੋਂ ਟਰੰਪ ਦੇ ਹਾਰਵਰਡ ਯੂਨੀਵਰਸਿਟੀ ਸਬੰਧੀ ਹੁਕਮਾਂ ‘ਤੇ ਅਸਥਾਈ ਰੋਕ
ਵਾਸ਼ਿੰਗਟਨ, 6 ਜੂਨ (ਪੰਜਾਬ ਮੇਲ)- ਇੱਕ ਸੰਘੀ ਜੱਜ ਨੇ ਵੀਰਵਾਰ ਨੂੰ ਰਾਸ਼ਟਰਪਤੀ ਡੋਨਲਡ ਟਰੰਪ ਦੇ ਉਸ ਐਲਾਨ ‘ਤੇ ਅਸਥਾਈ ਤੌਰ ‘ਤੇ ਰੋਕ ਲਾ ਦਿੱਤੀ ਹੈ, ਜਿਸ ਵਿੱਚ ਵਿਦੇਸ਼ੀ ਵਿਦਿਆਰਥੀਆਂ ਨੂੰ ਹਾਰਵਰਡ ਯੂਨੀਵਰਸਿਟੀ ਵਿਚ ਜਾਣ ਲਈ ਅਮਰੀਕਾ ਵਿਚ ਦਾਖਲ ਹੋਣ ‘ਤੇ ਪਾਬੰਦੀ ਲਗਾਈ ਗਈ ਸੀ। ਜ਼ਿਕਰਯੋਗ ਹੈ ਕਿ ‘ਆਈ.ਵੀ. ਲੀਗ’ ਹਾਰਵਰਡ ਯੂਨੀਵਰਸਿਟੀ ਸਮੇਤ ਅਮਰੀਕਾ ਦੇ ਅੱਠ […]