ਪੰਜਾਬ ਕੈਬਨਿਟ ‘ਚ ਫੇਰਬਦਲ ਦੀ ਤਿਆਰੀ
– ਸੰਜੀਵ ਅਰੋੜਾ ਨੂੰ ਮੰਤਰੀ ਮੰਡਲ ‘ਚ ਕੀਤਾ ਜਾਵੇਗਾ ਸ਼ਾਮਲ – ਹੋਰ ਵਿਧਾਇਕ ਵੀ ਬਣ ਸਕਦੇ ਹਨ ਮੰਤਰੀ ਜਲੰਧਰ/ਚੰਡੀਗੜ੍ਹ, 25 ਜੂਨ (ਪੰਜਾਬ ਮੇਲ)– ਪੰਜਾਬ ‘ਚ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੀ ਜਿੱਤ ਤੋਂ ਬਾਅਦ ਸੂਬੇ ‘ਚ ਦੋ-ਚਾਰ ਦਿਨਾਂ ‘ਚ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਕਰ ਦਿੱਤਾ ਜਾਵੇਗਾ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ […]