ਅਸ਼ਵਨੀ ਕੁਮਾਰ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ
ਚੰਡੀਗੜ੍ਹ, 8 ਜੁਲਾਈ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ ਵੱਲੋਂ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਠਾਨਕੋਟ ਤੋਂ ਮੌਜੂਦਾ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੁਨੀਲ ਜਾਖੜ ਤੋਂ ਪਹਿਲਾਂ ਅਸ਼ਵਨੀ ਸ਼ਰਮਾ ਪੰਜਾਬ ਭਾਜਪਾ ਦੇ ਪ੍ਰਧਾਨ ਸਨ। ਇਹ ਨਿਯੁਕਤੀ ਭਾਜਪਾ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕੀਤੀ […]