ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਮਜੀਠੀਆ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ
-ਅਗਲੀ ਸੁਣਵਾਈ 26 ਅਗਸਤ ਨੂੰ ਚੰਡੀਗੜ੍ਹ, 29 ਜੁਲਾਈ (ਪੰਜਾਬ ਮੇਲ)- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਨਾਭਾ ਜੇਲ੍ਹ ‘ਚ ਬੰਦ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਅਦਾਲਤ ‘ਚ ਮਜੀਠੀਆ ਦੇ ਵਕੀਲਾਂ ਵਲੋਂ ਪਟੀਸ਼ਨ ਨੂੰ ਬਦਲਣ ਲਈ ਚਾਰ ਹੋਰ ਹਫ਼ਤਿਆਂ ਦਾ ਸਮਾਂ ਮੰਗਿਆ ਗਿਆ […]