ਟਰੰਪ ਵੱਲੋਂ ਬ੍ਰਿਕਸ ਦੇਸ਼ਾਂ ਨੂੰ 10% ਵਾਧੂ ਟੈਰਿਫ ਦੀ ਚਿਤਾਵਨੀ
ਵਾਸ਼ਿੰਗਟਨ, 7 ਜੁਲਾਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬ੍ਰਿਕਸ ਦੇਸ਼ਾਂ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬ੍ਰਿਕਸ ਦੇਸ਼ ਅਮਰੀਕਾ ਵਿਰੋਧੀ ਨੀਤੀ ਦਾ ਸਮਰਥਨ ਕਰਦੇ ਹਨ, ਤਾਂ ਉਨ੍ਹਾਂ ‘ਤੇ 10% ਵਾਧੂ ਟੈਰਿਫ ਲਗਾਇਆ ਜਾਵੇਗਾ। ਇਸ ਸਮੇਂ ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਹੋ ਰਿਹਾ ਹੈ ਅਤੇ ਇਸ ਦੌਰਾਨ ਸੰਮੇਲਨ ਵਿਚ ਈਰਾਨ ‘ਤੇ ਅਮਰੀਕਾ ਅਤੇ […]