ਰਮਨ ਅਰੋੜਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਰੱਖਣ ਦੇ ਹੁਕਮ
-ਹਾਈਕੋਰਟ ਵੱਲੋਂ ਰਮਨ ਅਰੋੜਾ ਦੇ ਪੁੱਤਰ ਦੀ ਜ਼ਮਾਨਤ ਪਟੀਸ਼ਨ ਰੱਦ ਜਲੰਧਰ, 17 ਜੂਨ (ਪੰਜਾਬ ਮੇਲ)- ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਧਾਇਕ ਰਮਨ ਅਰੋੜਾ ਅਤੇ ਉਨ੍ਹਾਂ ਦੇ ਪੁੱਤਰ ਰਾਜਨ ਅਰੋੜਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਦਰਅਸਲ ਰਮਨ ਅਰੋੜਾ ਨੂੰ ਸੀ.ਜੀ.ਐੱਮ. ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਦੋਬਾਰਾ 14 ਦਿਨਾਂ […]