ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਦੇ ਤਿੰਨ ਵੱਡੇ ਆਗੂਆਂ ਦੇ ਅਸਤੀਫੇ ਮਨਜ਼ੂਰ
ਚੰਡੀਗੜ੍ਹ, 28 ਜੂਨ (ਪੰਜਾਬ ਮੇਲ)- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨਤੀਜਿਆਂ ਮਗਰੋਂ ਪੰਜਾਬ ਦੀ ਸਿਆਸਤ ਹੋਰ ਵੀ ਜ਼ਿਆਦਾ ਭੱਖ ਗਈ ਹੈ। ਚੋਣਾਂ ‘ਚ ਹਾਰ ਮਗਰੋਂ ਕਾਂਗਰਸ ਪਾਰਟੀ ਦੇ ਤਿੰਨ ਆਗੂਆਂ ਨੇ ਅਸਤੀਫ਼ੇ ਦੇ ਦਿੱਤੇ, ਜਿਨ੍ਹਾਂ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਮਨਜ਼ੂਰ ਕਰ ਲਿਆ ਹੈ। ਚੋਣ ਨਤੀਜਿਆਂ ਮਗਰੋਂ ਕਾਂਗਰਸੀ ਉਮੀਦਵਾਰ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ […]