ਪੰਜਾਬ ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ‘ਚ ਪੇਸ਼ ਹੋਏ ਬੇਅਦਬੀ ਖ਼ਿਲਾਫ਼ ਬਿੱਲ ਦੀ ਕਾਪੀ ਅਗਨ ਭੇਟ
ਚੰਡੀਗੜ੍ਹ, 18 ਜੁਲਾਈ (ਪੰਜਾਬ ਮੇਲ)- ਪੰਜਾਬ ਭਾਜਪਾ ਨੇ ਪੰਜਾਬ ਵਿਧਾਨ ਸਭਾ ‘ਚ ਪੇਸ਼ ਹੋਏ ਬੇਅਦਬੀ ਖ਼ਿਲਾਫ਼ ਬਿੱਲ ਦੀ ਕਾਪੀ ਨੂੰ ਅੱਜ ਇੱਥੇ ਅਗਨ ਭੇਟ ਕੀਤਾ। ਭਾਜਪਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਪੰਜਾਬ ਸਰਕਾਰ ਦੇ ਬੇਅਦਬੀ ਖ਼ਿਲਾਫ਼ ਬਿੱਲ (ਪੰਜਾਬ ਪਵਿੱਤਰ ਗ੍ਰੰਥਾਂ ਖ਼ਿਲਾਫ਼ ਅਪਰਾਧ ਰੋਕਥਾਮ ਬਿੱਲ-2005) ਵਿਚ ਕੋਈ […]