ਜਹਾਜ਼ ਹਾਦਸੇ ‘ਤੇ ਰਾਸ਼ਟਰਪਤੀ ਮੁਰਮੂ ਸਮੇਤ ਦੇਸ਼-ਵਿਦੇਸ਼ ਦੀਆਂ ਉੱਘੀਆਂ ਹਸਤੀਆਂ ਵੱਲੋਂ ਦੁੱਖ ਪ੍ਰਗਟ
ਨਵੀਂ ਦਿੱਲੀ, 12 ਜੂਨ (ਪੰਜਾਬ ਮੇਲ)- ਅਹਿਮਦਾਬਾਦ ਦੇ ਜਹਾਜ਼ ਹਾਦਸੇ ਨੂੰ ਦਿਲ-ਕੰਬਾਊ ਤਬਾਹੀ ਦੱਸਦਿਆਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਹੈ ਕਿ ਇਸ ਅਸਹਿ ਦੁੱਖ ਦੀ ਘੜੀ ਵਿਚ ਪੂਰਾ ਦੇਸ਼ ਇਸ ਹਾਦਸੇ ਦੇ ਪੀੜਿਤਾਂ ਨਾਲ ਖੜ੍ਹਾ ਹੈ। ਉਨ੍ਹਾਂ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਉਹ ਇਸ ਹਾਦਸੇ ਦੀ ਘਟਨਾ ਤੋਂ ਬਹੁਤ ਦੁਖੀ ਹਨ। ਉਨ੍ਹਾਂ […]