ਪੰਡਿਤਰਾਓ ਵੱਲੋਂ ਦਲਜੀਤ ਦੁਸਾਂਝ ਨੂੰ ਵਿਦੇਸ਼ ਫੇਰੀ ਦੌਰਾਨ ਪਟਿਆਲਾ ਪੈੱਗ, 5 ਤਾਰੇ ਅਤੇ ਕੇਸ ਵਰਗੇ ਬਦਨਾਮ ਗਾਣੇ ਮੰਚ ਤੋਂ ਨਾ ਗਾਉਣ ਦੀ ਅਪੀਲ
ਚੰਡੀਗੜ੍ਹ, 29 ਅਪ੍ਰੈਲ (ਪੰਜਾਬ ਮੇਲ)- ਆਪਣੇ ਖ਼ਾਸ ਅੰਦਾਜ਼ ਨਾਲ਼ ਪੰਜਾਬੀ ਭਾਸ਼ਾ ਦਾ ਪ੍ਰਚਾਰ ਕਰਨ ਵਾਲ਼ੇ ਅਤੇ ਪੰਜਾਬੀ ਗਾਣਿਆਂ ਵਿਚ ਨਸ਼ਿਆਂ ਅਤੇ ਹਥਿਆਰਾਂ ਦੀ ਨੁਮਾਇਸ਼ ਦੇ ਖਿਲਾਫ਼ ਕਾਨੂੰਨੀ ਲੜਾਈ ਲੜਨ ਵਾਲ਼ੇ ਪੰਡਿਤਰਾਓ ਧਰੇਨਵਰ ਨੇ ਦਿਲਜੀਤ ਦੋਸਾਂਝ ਨੂੰ ਖੁੱਲ੍ਹਾ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਉਹ ਕੈਨੇਡਾ ਅਤੇ ਅਮਰੀਕਾ ਵਿਚ ਲੱਗਣ ਵਾਲ਼ੇ ਆਪਣੇ ਅਖਾੜਿਆਂ ਦੌਰਾਨ ਹਥਿਆਰ, […]