ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਪ੍ਰਚਾਰ ਬੰਦ
ਲੁਧਿਆਣਾ, 17 ਜੂਨ (ਪੰਜਾਬ ਮੇਲ)- ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਚੋਣ ਲਈ ਅੱਜ ਸ਼ਾਮ ਨੂੰ ਚੋਣ ਪ੍ਰਚਾਰ ਖ਼ਤਮ ਹੋ ਗਿਆ ਹੈ। ਪੰਜਾਬ ਦੀਆਂ ਪ੍ਰਮੁੱਖ ਪਾਰਟੀਆਂ ‘ਆਪ’, ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ-ਆਪਣੇ ਉਮੀਦਵਾਰਾਂ ਲਈ ਸਮਰਥਨ ਜੁਟਾਉਣ ਲਈ ਆਖਰੀ ਕੋਸ਼ਿਸ਼ਾਂ ਕੀਤੀਆਂ। ਸ਼ਾਮ 6 ਵਜੇ ਚੋਣ ਪ੍ਰਚਾਰ ਖਤਮ ਹੋਣ ਤੋਂ ਪਹਿਲਾਂ ਕੁਝ ਘੰਟੇ ਰਾਜਨੀਤਿਕ […]