ਬਰੈਂਪਟਨ ‘ਚ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਦੂਜਾ ਗੰਭੀਰ ਜ਼ਖ਼ਮੀ
ਬਿਸ਼ਨੋਈ ਗਰੁੱਪ ਵੱਲੋਂ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਵੈਨਕੂਵਰ, 22 ਅਗਸਤ (ਪੰਜਾਬ ਮੇਲ)- ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਅਣਪਛਾਤਿਆਂ ਨੇ ਘਰ ਵਿਚ ਦਾਖ਼ਲ ਹੋ ਕੇ ਭਾਰਤੀ ਮੂਲ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇਸ ਦੌਰਾਨ ਇਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਮਾਰੇ ਗਏ […]