ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਲਾਇਆ ਬਜ਼ੁਰਗਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਸੈਮੀਨਾਰ
ਸ਼੍ਰੀ ਮੁਕਤਸਰ ਸਾਹਿਬ, 21 ਅਗਸਤ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਫਹਿਰਿਸਤ ਏਨੀ ਲੰਮੀ ਹੈ ਕਿ ਇਸ ਨੂੰ ਵਰਨਣ ਕਰਨਾ ਨਾ ਮੁਮਕਿਨ ਹੈ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡੇਰਾ ਭਾਈ ਮਸਤਾਨ […]