ਰੋਜ਼ਾਨਾ ਪੰਜਾਬੀ ਜਾਗਰਣ ਦੇ ਮੁੱਖ ਸੰਪਾਦਕ ਕੈਨੇਡਾ ਦੌਰੇ ‘ਤੇ
ਟੋਰਾਂਟੋ, 20 ਅਗਸਤ (ਪੰਜਾਬ ਮੇਲ)- ਰੋਜ਼ਾਨਾ ਪੰਜਾਬੀ ਜਾਗਰਣ ਦੇ ਮੁੱਖ ਸੰਪਾਦਕ ਵਰਿੰਦਰ ਸਿੰਘ ਵਾਲੀਆ ਅੱਜਕੱਲ੍ਹ ਕੈਨੇਡਾ ਦੌਰੇ ‘ਤੇ ਹਨ। ਡਾ. ਦਲਬੀਰ ਸਿੰਘ ਕਥੂਰੀਆ ਦੇ ਸੱਦੇ ‘ਤੇ ਉਹ ਵਿਸ਼ਵ ਪੰਜਾਬੀ ਭਵਨ ਬਰੈਂਪਟਨ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਵੱਖ-ਵੱਖ ਬੁਲਾਰਿਆਂ ਨੇ ਡਾ. ਵਰਿੰਦਰ ਸਿੰਘ ਵਾਲੀਆ ਦੀ ਪੰਜਾਬੀ ਬੋਲੀ ਅਤੇ ਪੱਤਰਕਾਰੀ ਦੇ ਖੇਤਰ ਵਿਚ […]