ਬਰੈਂਪਟਨ ‘ਚ ਘਰ ਤੇ ਗੋਲੀਆਂ ਚਲਾਉਣ ਵਾਲੇ ਦੋ ਪੰਜਾਬੀ ਨੌਜਵਾਨ ਬੰਦੂਕ ਤੇ ਨਸ਼ੇ ਸਮੇਤ ਗ੍ਰਿਫ਼ਤਾਰ
ਵੈਨਕੂਵਰ, 13 ਜੂਨ (ਪੰਜਾਬ ਮੇਲ)- ਪੀਲ ਪੁਲਿਸ ਨੇ ਬਰੈਂਪਟਨ ਰਹਿੰਦੇ ਦੋ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਉੱਤੇ 24 ਅਪ੍ਰੈਲ ਨੂੰ ਬਰੈਂਪਟਨ ਦੇ ਰੇਨਡਰੌਪ ਟੈਰੇਸ ਅਤੇ ਮਿਸੀਸਾਗਾ ਰੋਡ ਸਥਿਤ ਘਰ ‘ਤੇ ਗੋਲੀਆਂ ਚਲਾਉਣ ਦਾ ਦੋਸ਼ ਹੈ। ਜਾਂਚ ਦੌਰਾਨ ਪੁਲਿਸ ਨੇ ਦੋਵਾਂ ਮਸ਼ਕੂਕਾਂ ਦੀ ਪਛਾਣ ਕੀਤੀ। ਅਦਾਲਤੀ ਵਾਰੰਟਾਂ ਮਗਰੋਂ ਉਨ੍ਹਾਂ ਦੇ ਵਿਕਟੋਰੀਵਿਲੇ ਰੋਡ ਅਤੇ ਸਵੈਟਨ […]