ਮੂਸੇਵਾਲਾ ਕੇਸ ‘ਚ ਸ਼ੂਟਰਾਂ ਨੂੰ ਫੜਨ ਵਾਲੇ ਡੀ.ਜੀ.ਪੀ. ਧਾਲੀਵਾਲ ਨੂੰ ਰਾਸ਼ਟਰਪਤੀ ਮੈਡਲ ਦਾ ਐਲਾਨ
ਚੰਡੀਗੜ੍ਹ, 19 ਅਗਸਤ (ਪੰਜਾਬ ਮੇਲ)- ਗ੍ਰਹਿ ਮੰਤਰਾਲੇ ਨੇ ਭਾਰਤ ਦੇ 79ਵੇਂ ਅਜ਼ਾਦੀ ਦਿਹਾੜੇ ਮੌਕੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਹਰਗੋਬਿੰਦਰ ਸਿੰਘ ਧਾਲੀਵਾਲ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ ਦਾ ਐਲਾਨ ਕੀਤਾ ਹੈ। ਧਾਲੀਵਾਲ ਨੂੰ ਕੌਮਾਂਤਰੀ ਪਛਾਣ ਉਦੋਂ ਮਿਲੀ, ਜਦੋਂ ਉਸ ਦੀ ਟੀਮ ਨੇ ਗਾਇਕ ਸਿੱਧੂ ਮੂਸੇਵਾਲਾ ਕੇਸ ਵਿਚ ਛੇ […]