ਲਾਸ ਏਂਜਲਸ ‘ਚ ਪ੍ਰਦਰਸ਼ਨਕਾਰੀਆਂ ਵੱਲੋਂ ਐਪਲ ਸਟੋਰ ‘ਤੇ ਲੁੱਟ!
ਨਿਊਯਾਰਕ, 11 ਜੂਨ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਐਲਾਨ ਵਿਰੁੱਧ ਲਾਸ ਏਂਜਲਸ ‘ਚ ਵਿਰੋਧ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਹਿਤ ਬੀਤੇ ਦਿਨੀਂ ਲਾਸ ਏਂਜਲਸ ਵਿਚ ਇੱਕ ਪ੍ਰਦਰਸ਼ਨ ਦੌਰਾਨ ਹਿੰਸਾ ਭੜਕ ਗਈ, ਜਿਸ ਵਿਚ ਪ੍ਰਦਰਸ਼ਨਕਾਰੀਆਂ ਨੇ ਐਪਲ ਸਟੋਰ ਅਤੇ ਜੌਰਡਨ ਫਲੈਗਸ਼ਿਪ […]