ਡਿਪੋਰਟ ਹੋਣ ਤੋਂ ਪਹਿਲਾਂ ਹੀ ਹੀਥਰੋ ਹਵਾਈ ਅੱਡੇ ਤੋਂ ਭੱਜਿਆ ਭਾਰਤੀ ਵਿਅਕਤੀ!

-ਸੁਰੱਖਿਆ ਕਰਮਚਾਰੀਆਂ ਦੇ ਹੱਥ-ਪੈਰ ਫੁੱਲੇ ਵਾਸ਼ਿੰਗਟਨ, 11 ਜੂਨ (ਪੰਜਾਬ ਮੇਲ)- ਐਤਵਾਰ ਨੂੰ ਹੀਥਰੋ ਹਵਾਈ ਅੱਡੇ ਦੇ ਟਰਮੀਨਲ 2 ‘ਤੇ ਇੱਕ ਨਾਟਕੀ ਸੁਰੱਖਿਆ ਉਲੰਘਣਾ ਸਾਹਮਣੇ ਆਈ, ਜਦੋਂ ਭਾਰਤ ਭੇਜੇ ਜਾਣ ਵਾਲੇ ਇੱਕ ਵਿਅਕਤੀ ਨੂੰ ਆਪਣੇ ਐਸਕਾਰਟ ਤੋਂ ਭੱਜ ਕੇ ਸਰਗਰਮ ਟਾਰਮੈਕ ‘ਤੇ ਦੌੜਦੇ ਹੋਏ ਵੀਡੀਓ ਵਿਚ ਕੈਦ ਕਰ ਲਿਆ ਗਿਆ। ਇਹ ਵਿਅਕਤੀ, ਜਿਸਨੂੰ ਇੱਕ ਗੈਰ-ਕਾਨੂੰਨੀ ਪ੍ਰਵਾਸੀ […]

ਰਵਨੀਤ ਸਿੱਧੂ ਨੇ ਕੈਨੇਡਾ ‘ਚ ਰਚਿਆ ਇਤਿਹਾਸ

ਟੋਰਾਂਟੋ, 10 ਜੂਨ (ਪੰਜਾਬ ਮੇਲ)- ਪਿੰਡ ਮਾਛੀਕੇ, ਜ਼ਿਲ੍ਹਾ ਮੋਗਾ ਨਾਲ ਸਬੰਧਤ, ਟੋਰਾਂਟੋ (ਕੈਨੇਡਾ) ਵਿਚ ਵੱਸਦੀ ਡਾ. ਰਵਨੀਤ ਕੌਰ ਸਿੱਧੂ, ਜੋ ਸ. ਤਰਸੇਮ ਸਿੰਘ ਸਿੱਧੂ ਦੀ ਬੇਟੀ ਹੈ, ਨੇ ਵਿਗਿਆਨਕ ਖੋਜ ਦੇ ਖੇਤਰ ਵਿਚ ਆਪਣੇ ਮਾਪਿਆਂ ਅਤੇ ਸਾਡੇ ਸਾਰੇ ਭਾਰਤੀ ਸਮਾਜ ਦਾ ਸਿਰ ਉੱਚਾ ਕਰ ਦਿੱਤਾ ਹੈ। Yersinia pestis (ਪਲੇਗ) ਬੈਕਟੀਰੀਆ ਦੀ ਲੰਬੇ ਸਮੇਂ ਤੋਂ ਚੱਲੀ […]

ਅਦਾਲਤ ਵੱਲੋਂ ਤਹੱਵੁਰ ਰਾਣਾ ਨੂੰ ਪਰਿਵਾਰਕ ਮੈਂਬਰਾਂ ਨਾਲ ਗੱਲ ਕਰਨ ਦੀ ਇਜਾਜ਼ਤ

ਨਵੀਂ ਦਿੱਲੀ, 10 ਜੂਨ (ਪੰਜਾਬ ਮੇਲ)- ਦਿੱਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ 26/11 ਮੁੰਬਈ ਅੱਤਵਾਦੀ ਹਮਲਿਆਂ ਦੇ ਦੋਸ਼ੀ ਤਹੱਵੁਰ ਹੁਸੈਨ ਰਾਣਾ ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਫ਼ੋਨ ਕਾਲ ‘ਤੇ ਗੱਲ ਕਰਨ ਦੀ ਇਜਾਜ਼ਤ ਦਿੱਤੀ ਹੈ। ਵਿਸ਼ੇਸ਼ ਜੱਜ ਚੰਦਰਜੀਤ ਸਿੰਘ ਨੇ ਰਾਣਾ ਨੂੰ ਸਿਰਫ਼ ਇੱਕ ਵਾਰ ਹੀ ਰਾਹਤ ਦੇਣ ਦੀ ਇਜਾਜ਼ਤ ਦਿੱਤੀ। ਜੱਜ ਨੇ ਕਿਹਾ […]

ਅਮਰੀਕਾ ਵੱਲੋਂ 37 ਗੈਰ-ਕਾਨੂੰਨੀ ਨਾਗਰਿਕ ਡਿਪੋਰਟ

ਕਾਠਮੰਡੂ, 10 ਜੂਨ (ਪੰਜਾਬ ਮੇਲ)- ਅਮਰੀਕੀ ਸਰਕਾਰ ਨੇ ਦੇਸ਼ ਵਿਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ 37 ਨੇਪਾਲੀ ਨਾਗਰਿਕਾਂ ਨੂੰ ਡਿਪੋਰਟ ਕਰ ਦਿੱਤਾ ਹੈ। ਇੱਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਮੀਗ੍ਰੇਸ਼ਨ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਗੈਰ-ਕਾਨੂੰਨੀ ਨੇਪਾਲੀ ਨਾਗਰਿਕਾਂ ਨੂੰ ਲੈ ਕੇ ਇੱਕ ਚਾਰਟਰਡ ਜਹਾਜ਼ ਐਤਵਾਰ ਸ਼ਾਮ ਨੂੰ ਅਮਰੀਕਾ ਤੋਂ ਇੱਥੇ ਪਹੁੰਚਿਆ। […]

ਪੰਜਾਬ ਕਾਂਗਰਸ ਵੱਲੋਂ 117 ਵਿਧਾਨ ਸਭਾ ਹਲਕਾ ਕੋਆਰਡੀਨੇਟਰਾਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ, 10 ਜੂਨ (ਪੰਜਾਬ ਮੇਲ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਲਈ ਹਲਕਾ ਕੋਆਰਡੀਨੇਟਰਾਂ ਦੀ ਨਿਯੁਕਤੀ ਕੀਤੀ ਗਈ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਹਾਲੇ ਕਾਫ਼ੀ ਸਮਾਂ ਬਾਕੀ ਹੈ ਪਰ ਪਾਰਟੀ ਨੇ ਸਾਰੇ ਹਲਕਿਆਂ ਦੇ ਕੋਆਰਡੀਨੇਟਰਾਂ ਦੀ ਨਿਯੁਕਤੀ ਕਰ ਕੇ ਦਰਸਾ ਦਿੱਤਾ ਹੈ ਕਿ ਉਹ […]

ਕੈਨੇਡਾ ‘ਚ ਪੰਜਾਬੀ ਮੁੰਡੇ ਦਾ ਗੋਲ਼ੀਆਂ ਮਾਰ ਕੇ ਕਤਲ

ਐਡਮਿੰਟਨ, 10 ਜੂਨ (ਪੰਜਾਬ ਮੇਲ)- ਕੈਨੇਡਾ ‘ਚ ਅਣਪਛਾਤੇ ਵਿਅਕਤੀਆਂ ਵੱਲੋਂ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਇੰਦਰਪਾਲ ਸਿੰਘ (41) ਵਜੋਂ ਹੋਈ ਹੈ ਅਤੇ ਉਹ ਲੁਧਿਆਣਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਜੰਡ ਨਾਲ ਸੰਬੰਧਤ ਸੀ। ਮ੍ਰਿਤਕ ਦੇ ਤਾਏ ਦੇ ਲੜਕੇ ਭਰਪੂਰ ਸਿੰਘ ਨੇ ਦੱਸਿਆ ਕਿ ਇੰਦਰਪਾਲ […]

ਅਨਿਲ ਜੋਸ਼ੀ ਮੁੜ ਅਕਾਲੀ ਦਲ ‘ਚ ਸ਼ਾਮਲ

ਜਲੰਧਰ/ਲੁਧਿਆਣਾ, 10 ਜੂਨ (ਪੰਜਾਬ ਮੇਲ)- ਲੁਧਿਆਣਾ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਅਖਾੜਾ ਭਖਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਪਾਰਟੀਆਂ ਵਿਚ ਲੀਡਰਾਂ ਵੱਲੋਂ ਮੁੜ ਘਰ ਵਾਪਸੀ ਵੀ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਤੋਂ ਸੀਨੀਅਰ ਆਗੂ ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ‘ਚ ਮੁੜ ਵਾਪਸੀ ਕਰ ਲਈ ਹੈ। ਇਸ ਦਾ ਐਲਾਨ ਸ਼੍ਰੋਮਣੀ ਅਕਾਲੀ […]

ਵਿਆਹ ਕਰਵਾ ਕੇ ਵਿਦੇਸ਼ ਭੇਜਣ ਦੇ ਨਾਂ ‘ਤੇ ਪਤਨੀ ਵੱਲੋਂ 24 ਲੱਖ ਦੀ ਠੱਗੀ

-ਸਹੁਰਾ ਧਿਰ ਖ਼ਿਲਾਫ਼ ਕੇਸ ਦਰਜ ਲੁਧਿਆਣਾ, 10 ਜੂਨ (ਪੰਜਾਬ ਮੇਲ)- ਵਿਦੇਸ਼ ਭੇਜਣ ਦੇ ਨਾਂ ‘ਤੇ ਲਾੜੇ ਅਤੇ ਉਸ ਦੇ ਪਰਿਵਾਰ ਨਾਲ 24 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੀ ਸ਼ਿਕਾਇਤ ‘ਤੇ ਥਾਣਾ ਜਮਾਲਪੁਰ ਪੁਲਿਸ ਨੇ ਪਤਨੀ, ਸਹੁਰੇ ਅਤੇ ਹੋਰਨਾਂ ਮੁਲਜ਼ਮਾਂ ਖਿਲਾਫ ਧੋਖਾਦੇਹੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਦਵਾਈਆਂ ਖਰੀਦਣ ਲਈ ਦਿੱਤੀ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ 15 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਵਿੱਤੀ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ […]

ਦਿੱਲੀ ਹਵਾਈ ਅੱਡੇ ‘ਤੇ 3 ਮਹੀਨਿਆਂ ਲਈ 100 ਤੋਂ ਵੱਧ ਉਡਾਣਾਂ ਰਹਿਣਗੀਆਂ ਰੱਦ

-86 ਉਡਾਣਾਂ ਦਾ ਬਦਲਿਆ ਜਾਵੇਗਾ ਸਮਾਂ ਨਵੀਂ ਦਿੱਲੀ, 9 ਜੂਨ (ਪੰਜਾਬ ਮੇਲ)- 15 ਜੂਨ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕੁਝ ਬਦਲਾਅ ਹੋਣ ਜਾ ਰਹੇ ਹਨ। ਇਸ ਬਦਲਾਅ ਨਾਲ ਯਾਤਰੀਆਂ ਨੂੰ ਕੁਝ ਅਸੁਵਿਧਾ ਹੋ ਸਕਦੀ ਹੈ। 15 ਜੂਨ ਤੋਂ ਅਗਲੇ ਤਿੰਨ ਮਹੀਨਿਆਂ ਤੱਕ ਦਿੱਲੀ ਹਵਾਈ ਅੱਡੇ ‘ਤੇ ਹਰ ਰੋਜ਼ ਲਗਭਗ 114 ਉਡਾਣਾਂ […]