ਅਦਾਲਤ ਵੱਲੋਂ ਤਹੱਵੁਰ ਰਾਣਾ ਨੂੰ ਆਪਣੇ ਰਿਸ਼ਤੇਦਾਰਾਂ ਨਾਲ 3 ਫੋਨ ਕਾਲਾਂ ਦੀ ਇਜਾਜ਼ਤ
ਨਵੀਂ ਦਿੱਲੀ, 14 ਅਗਸਤ (ਪੰਜਾਬ ਮੇਲ)- ਦਿੱਲੀ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ 26/11 ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਹੁਸੈਨ ਰਾਣਾ ਨੂੰ ਇਸ ਮਹੀਨੇ ਆਪਣੇ ਭਰਾ ਨਾਲ ਤਿੰਨ ਫੋਨ ਕਾਲਾਂ ਕਰਨ ਦੀ ਇਜਾਜ਼ਤ ਦਿੱਤੀ ਹੈ, ਤਾਂ ਜੋ ਉਹ ਇਕ ਨਿੱਜੀ ਵਕੀਲ ਨੂੰ ਸ਼ਾਮਲ ਕਰਨ ਬਾਰੇ ਚਰਚਾ ਕਰ ਸਕਣ। ਵਿਸ਼ੇਸ਼ ਜੱਜ ਚੰਦਰਜੀਤ ਸਿੰਘ ਨੇ ਦੋਸ਼ੀ ਦੇ […]