ਵਿਦੇਸ਼ੀ ਵਿਦਿਆਰਥੀਆਂ ਨੂੰ ਗਰੀਨ ਕਾਰਡ ਦੇਣ ਦੇ ਚੋਣ ਵਾਅਦੇ ਤੋਂ ਮੁੱਕਰੇ ਟਰੰਪ
-ਅਮਰੀਕਾ ‘ਚ ਡਰ ਅਤੇ ਅਸੁਰੱਖਿਆ ਦੇ ਮਾਹੌਲ ‘ਚ ਰਹਿ ਰਹੇ ਨੇ ਵਿਦੇਸ਼ੀ ਵਿਦਿਆਰਥੀ ਵਾਸ਼ਿੰਗਟਨ, 9 ਜੂਨ (ਪੰਜਾਬ ਮੇਲ)- ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਨਿਵੇਕਲੀ ਤਜਵੀਜ਼ ਪੇਸ਼ ਕਰਦਿਆਂ ਸਾਰੇ ਵਿਦੇਸ਼ੀ ਵਿਦਿਆਰਥੀਆਂ ਦੇ ਅਮਰੀਕਾ ਤੋਂ ਗ੍ਰੈਜੂਏਟ ਹੋਣ ‘ਤੇ ਉਨ੍ਹਾਂ ਨੂੰ ਗਰੀਨ ਕਾਰਡ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਉਹ ਇਸ ਵਾਅਦੇ ਤੋਂ ਮੁੱਕਰ […]