ਹਾਈਕੋਰਟ ਵੱਲੋਂ ਸੁਖਪਾਲ ਖਹਿਰਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ;
ਕਦੇ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ! ਚੰਡੀਗੜ੍ਹ, 13 ਅਗਸਤ (ਪੰਜਾਬ ਮੇਲ)- ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦਰਅਸਲ ਹਾਈਕੋਰਟ ਨੇ ਸੁਖਪਾਲ ਖਹਿਰਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਨੇ ਅਗਾਊਂ ਜ਼ਮਾਨਤ ਲਈ ਹਾਈਕੋਰਟ ‘ਚ ਪਟੀਸ਼ਨ ਪਾਈ ਸੀ, ਜਿਸ ‘ਤੇ ਅਦਾਲਤ […]